Saturday, August 1, 2026

3 ਮਈ ਤੱਕ ਵਿਆਹਾਂ ਦੀ ਆਗਿਆ ਨਹੀਂ ਦਿੱਤੀ ਜਾਵੇਗੀ – ਜਿਲਾ ਮੈਜਿਸਟਰੇਟ

ਹੁਸ਼ਿਆਰਪੁਰ, 15 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਜ਼ਿਲਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਅਪਨੀਤ ਰਿਆਤ ਨੇ ਦੱਸਿਆ ਕਿ ਕੋਵਿਡ-19 ਦੇ

File Photo
File Photo

ਪ੍ਰਭਾਵ ਨੂੰ ਫੈਲਣ ਤੋਂ ਰੋਕਣ ਲਈ ਕਰਫਿਊ ਲਗਾਇਆ ਗਿਆ ਹੈ, ਜਿਸ ਤਹਿਤ ਜ਼ਿਲੇ ਵਿੱਚ 3 ਮਈ ਤੱਕ ਵਿਆਹਾਂ ਦੀ ਆਗਿਆ ਨਹੀਂ ਦਿੱਤੀ ਜਾਵੇਗੀ।ਉਨਾਂ ਦੱਸਿਆ ਕਿ ਵਿਆਹ ਦੇ ਸਮਾਰੋਹਾਂ ਦੌਰਾਨ ਸਮਾਜਿਕ ਦੂਰੀ ਭੰਗ ਹੋ ਸਕਦੀ ਹੈ, ਜਦਕਿ ਇਸ ਨਾਜ਼ੁਕ ਦੌਰ ਵਿੱਚ ਸਮਾਜਿਕ ਦੂਰੀ ਬਰਕਰਾਰ ਰੱਖਣੀ ਬੇਹੱਦ ਜ਼ਰੂਰੀ ਹੈ।ਉਨਾਂ ਦੱਸਿਆ ਕਿ ਅਜਿਹੀ ਸਥਿਤੀ ਵਿੱਚ ਵਿਆਹਾਂ ਦੀ ਆਗਿਆ ਨਹੀਂ ਦਿੱਤੀ ਜਾ ਸਕਦੀ।

Check Also

ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਵੇਰਕਾ ਵਿਖੇ ਬੂਟੇ ਲਗਾ ਕੇ ਦਿੱਤਾ ਵਾਤਾਵਰਣ ਨੂੰ ਸੰਭਾਲਣ ਦਾ ਸੰਦੇਸ਼

ਅੰਮ੍ਰਿਤਸਰ, 30 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ ਦੇ ਵਿਸ਼ੇਸ਼ ਉਦਮ …