Saturday, June 27, 2026

ਐਸ.ਡੀ.ਐਮ ਮਜੀਠਾ ਦਫਤਰ ਨੇ ਸਫਾਈ ਕਰਮਚਾਰੀਆਂ ਨੂੰ ਦਿੱਤਾ ਘਰ ਵਰਤੋਂ ਦਾ ਸਮਾਨ

ਅੰਮ੍ਰਿਤਸਰ /ਮਜੀਠਾ, 16 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਕੋਵਿਡ 19 ਕਰਫਿਊ ਵਿਚ ਜਿੱਥੇ ਆਮ ਲੋਕ ਘਰਾਂ ਵਿੱਚ ਸਿਹਤ ਵਿਭਾਗ, ਪੁਲਿਸ, ਪ੍ਰਸਾਸ਼ਨ PPNJ1604202005ਤੇ ਸਫਾਈ ਵਿਭਾਗ ਲੋਕਾਂ ਦੀਆਂ ਨਿੱਤ ਵਰਤੋਂ ਦੀਆਂ ਲੋੜਾਂ ਪੂਰੀਆਂ ਕਰਨ ਲਈ ਦਿਨ-ਰਾਤ ਇਕ ਕਰ ਰਹੇ ਹਨ।ਐਸ.ਡੀ.ਐਮ ਮਜੀਠਾ ਸ਼੍ਰੀਮਤੀ ਅਲਕਾ ਕਾਲੀਆ ਨੇ ਇੰਨਾਂ ਸਫਾਈ ਕਰਮਚਾਰੀਆਂ ਦੀਆਂ ਨਿੱਤ ਵਰਤੋਂ ਦੀਆਂ ਲੋੜਾਂ ਪੂਰੀਆਂ ਕਰਨ ਲਈ ਸਾਰੇ 34 ਕਰਮੀਆਂ ਨੂੰ ਘਰੇਲੀ ਵਰਤੋਂ ਦੀਆਂ ਵਸਤਾਂ ਦਿੱਤੀਆਂ।ਸ੍ਰੀਮਤੀ ਕਾਲੀਆ ਨੇ ਭਰੋਸਾ ਦਿੱਤਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਸਮੁੱਚਾ ਸ਼ਹਿਰ ਮੁਲਾਜ਼ਮਾਂ ਦੇ ਨਾਲ ਹੈ।

Check Also

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚੇ ਤੇ ਪੁਲਿਸ ਵਿਭਾਗ ਵਿੱਚਕਾਰ ਅਹਿਮ ਰਿਵਿਊ ਮੀਟਿੰਗ

ਅੰਮ੍ਰਿਤਸਰ, 26 ਜੂਨ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੀ “ਯੁੱਧ ਨਸ਼ਿਆਂ ਵਿਰੁਧ” ਮੁਹਿੰਮ ਤਹਿਤ ਨਸ਼ਾ …