ਕਪੂਰਥਲਾ, 16 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਜਸਮੀਤ ਬਾਵਾ ਨੇ ਦੱਸਿਆ ਕਿ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੀ ਵਿਦਿਆਰਥਣ
ਨੀਤੂ ਚੌਹਾਨ ਨੂੰ ਕੋਰੋਨਾ ਪਾਜ਼ਟਿਵ ਆਉਣ ’ਤੇ 12 ਅਪ੍ਰੈਲ ਨੂੰ ਆਈਸੋਲੇਸ਼ਨ ਸੈਂਟਰ ਵਿਚ ਦਾਖ਼ਲ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਵਿਦਿਆਰਥਣ ਦੇ ਸੰਪਰਕ ਵਿਚ ਆਏ ਕਲੋਜ਼ ਕਾਨਟੈਕਟ ਦੇ ਸੈਂਪਲ ਲਏ ਜਾ ਰਹੇ ਹਨ ਅਤੇ ਐਲ.ਪੀ.ਯੂ ਦੇ ਸਾਰੇ ਬਲਾਕਾਂ ਦੇ ਵਿਦਿਆਰਥੀਆਂ ਦੀ ਸਕਰੀਨਿੰਗ ਕੀਤੀ ਜਾ ਰਹੀ ਹੈ।ਉਨ੍ਹਾਂ ਇਹ ਵੀ ਦੱਸਿਆ ਕਿ ਯੂਨੀਵਰਸਿਟੀ ਦੇ ਸਾਰੇ ਮੈਸ ਵਰਕਰ, ਸਕਿਉਰਿਟੀ ਗਾਰਡ, ਹਾਊਸ ਕੀਪਿੰਗ ਸਟਾਫ, ਲਾਂਡਰੀ ਸਟਾਫ ਦੇ ਸੈਂਪਲ ਵੀ ਸਿਹਤ ਵਿਭਾਗ ਵੱਲੋਂ ਲਏ ਜਾਣ ਦੀ ਤਜਵੀਜ਼ ਹੈ।
Check Also
‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚੇ ਤੇ ਪੁਲਿਸ ਵਿਭਾਗ ਵਿੱਚਕਾਰ ਅਹਿਮ ਰਿਵਿਊ ਮੀਟਿੰਗ
ਅੰਮ੍ਰਿਤਸਰ, 26 ਜੂਨ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੀ “ਯੁੱਧ ਨਸ਼ਿਆਂ ਵਿਰੁਧ” ਮੁਹਿੰਮ ਤਹਿਤ ਨਸ਼ਾ …
Punjab Post Daily Online Newspaper & Print Media