Thursday, October 1, 2026

ਜਿਲ੍ਹਾ ਪਠਾਨਕੋਟ ‘ਚ ਸਾਰੀਆਂ 43 ਮੈਡੀਕਲ ਰਿਪੋਰਟਾਂ ਕਰੋਨਾ ਨੈਗੈਟਿਵ

ਪਠਾਨਕੋਟ, 16 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਵਿੱਚ ਹੁਣ ਤੱਕ ਕਰੋਨਾ ਪਾਜੀਟਿਵ ਲੋਕਾਂ ਦੀ ਸੰਖਿਆ 22 ਹੈ ਅਤੇ ਇਨ੍ਹਾਂ ਲੋਕਾਂ ਦੇ ਸੰਪਰਕ Corona Virus203 ਲੋਕਾਂ ਦੀ ਹੁਣ ਤੱਕ ਕਰੋਨਾ ਰਿਪੋਰਟ ਨੇਗੇਟਿਵ ਆ ਚੁੱਕੀ ਹੈ।ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਦੱਸਿਆ ਕਿ 15 ਅਪ੍ਰੈਲ ਤੱਕ ਜਿੰਨਾਂ 22 ਲੋਕਾਂ ਦੀ ਕਰੋਨਾ ਰਿਪੋਰਟ ਪਾਜ਼ਟਿਵ ਆਈ ਸੀ ਉਨ੍ਹਾਂ ਦੇ ਸੰਪਰਕ ਲੋਕਾਂ ਨੂੰ ਘਰ੍ਹਾਂ ਅੰਦਰ ਵੀ ਕੋਰਿਨਟਾਈਨ ਕੀਤਾ ਜਾ ਰਿਹਾ ਹੈ।ਉਨ੍ਹਾਂ ਜਿਲ੍ਹਾ ਕਿਹਾ ਕਿ ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਪਠਾਨਕੋਟ ਵਿੱਚ ਵੀ 23 ਮਾਰਚ ਤੋਂ ਕਰਫਿਊ ਲਾਗੂ ਹੈ।ਸਾਡਾ ਫਰਜ਼ ਬਣਦਾ ਹੈ ਕਿ ਅਸੀਂ ਕਰਫਿਊ ਦੀ ਪਾਲਣਾ ਕਰੀਏ ਅਤੇ ਘਰ੍ਹਾਂ ਅੰਦਰ ਰਹੀਏ ਤਾਂ ਜੋ ਇਸ ਬੀਮਾਰੀ ਨੂੰ ਹਰਾਇਆ ਜਾ ਸਕੇ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …