Saturday, September 19, 2026

ਜਗਤਾਰ ਸਿੰਘ ਪੁਲਿਸ ਚੌਂਕੀ ਭਲਵਾਨ ਦੇ ਇੰਚਾਰਜ਼ ਨਿਯੁੱਕਤ

ਧੂਰੀ, 18 ਅਪ੍ਰੈਲ (ਪੰਜਾਬ ਪੋਸਟ – ਪ੍ਰਵੀਨ ਗਰਗ/ ਦੀਪਕ ਗਰਗ) – ਐਸ.ਐਸ.ਪੀ ਸੰਗਰੂਰ ਸੰਦੀਪ ਗਰਗ ਵੱਲੋਂ ਸਬ ਇੰਸਪੈੈਕਟਰ ਜਗਤਾਰ ਸਿੰਘ ਨੂੰ ਥਾਣਾ PPNJ1804202002ਸਦਰ ਧੂਰੀ ਅਧੀਨ ਪੈਂਦੀ ਪੁਲਿਸ ਚੌਕੀ ਭਲਵਾਨ ਵਿਖੇ ਬਤੌਰ ਇੰਚਾਰਜ਼ ਨਿਯੁੱਕਤ ਕੀਤਾ ਗਿਆ ਹੈ।ਜਗਤਾਰ ਸਿੰਘ ਨੇ ਅਹੁਦਾ ਸੰਭਾਲਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੋਰੋਨਾ ਵਾਇਰਸ ਦੀ ਇਸ ਮਹਾਂਮਾਰੀ ਤੋਂ ਬਚਣ ਲਈ ਲੋਕ ਕਰਫਿਊ ਦੀ ਪਾਲਣਾ ਨੂੰ ਯਕੀਨੀ ਬਣਾਉਣ ਅਤੇ ਐਮਰਜੈਂਸੀ ਦੌਰਾਨ ਹੀ ਬਾਹਰ ਨਿਕਲਣ ਅਤੇ ਆਪਣਾ ਮੂੰਹ ਢੱਕ ਕੇ ਰੱਖਣ।ਜਗਤਾਰ ਸਿੰਘ ਥਾਣਾ ਭਵਾਨੀਗੜ੍ਹ ਤੋਂ ਤਬਦੀਲ ਹੋ ਕੇ ਆਏ ਹਨ।

Check Also

ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ

ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …