Tuesday, November 24, 2026

ਕੇਂਦਰੀ ਸਿੱਖ ਅਜਾਇਬਘਰ ’ਚ ਲਗਾਈ ਜਾਵੇਗੀ ਪਦਮਸ੍ਰੀ ਭਾਈ ਨਿਰਮਲ ਸਿੰਘ ਖਾਲਸਾ ਦੀ ਤਸਵੀਰ- ਲੌਂਗੋਵਾਲ

ਅੰਮ੍ਰਿਤਸਰ, 19 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਭਾਈ ਨਿਰਮਲ Bhai Nirmal S Khalsaਸਿੰਘ ਖਾਲਸਾ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਉਣ ਦਾ ਐਲਾਨ ਕੀਤਾ।ਉਨ੍ਹਾਂ ਕਿਹਾ ਕਿ ਸਿੱਖ ਪੰਥ ਨੂੰ ਭਾਈ ਸਾਹਿਬ ਦੀ ਘਾਟ ਹਮੇਸ਼ਾ ਰੜਕਦੀ ਰਹੇਗੀ।ਲੌਂਗੋਵਾਲ ਨੇ ਇਹ ਵੀ ਕਿਹਾ ਕਿ ਹਾਲਾਤ ਠੀਕ ਹੋਣ ’ਤੇ ਭਾਈ ਨਿਰਮਲ ਸਿੰਘ ਦੀ ਯਾਦਗਾਰ ਬਣਾਉਣ ਬਾਰੇ ਵੀ ਕਾਰਵਾਈ ਕਰਾਂਗੇ।

Check Also

ਪੱਤਰਕਾਰ ਅਮਰਜੀਤ ਸਿੰਘ ਭਾਟੀਆ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਅੱਜ 25 ਨਵੰਬਰ ਨੂੰ

ਅੰਮ੍ਰਿਤਸਰ, 24 ਨਵੰਬਰ (ਜਗਦੀਪ ਸਿੰਘ ਸੱਗੂ) – ਉਘੇ ਆਜ਼ਾਦੀ ਘੁਲਾਟੀਏ ਅਤੇ ਪੰਜਾਬੀ ਕਵੀ ਸਵ. ਵੀਰ …