Saturday, July 11, 2026

ਭਾਈ ਨਿਰਮਲ ਸਿੰਘ ਨੂੰ ਸ੍ਰੀ ਅਕਾਲ ਤਖਤ ਸਾਹਿਬ ਤੋਂ ਸਨਮਾਨ ਦੇਣ ਲਈ ਮੀਟਿੰਗ ’ਚ ਕਰਾਂਗੇ ਵਿਚਾਰ – ਗਿਆਨੀ ਹਰਪ੍ਰੀਤ ਸਿੰਘ

ਅੰਮ੍ਰਿਤਸਰ, 19 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਭਾਈ Giani Harpreet Sਨਿਰਮਲ ਸਿੰਘ ਗੁਰਮਤਿ ਸੰਗੀਤ ਦੇ ਚਮਕਦੇ ਸਿਤਾਰੇ ਸਨ।ਉਨ੍ਹਾਂ ਨੂੰ ਸਾਰਾ ਪੰਥ ਸਤਿਕਾਰਦਾ ਹੈ ਅਤੇ ਹਮੇਸ਼ਾਂ ਸਤਿਕਾਰਦਾ ਰਹੇਗਾ।ਸਿੰਘ ਸਾਹਿਬ ਨੇ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਭਾਈ ਸਾਹਿਬ ਨੂੰ ਬਣਦਾ ਸਨਮਾਨ ਦੇਣ ਲਈ ਇਕੱਤਰਤਾ ਦੌਰਾਨ ਵਿਚਾਰ ਕੀਤਾ ਜਾਵੇਗਾ।

Check Also

ਵਿਧਾਇਕ ਡਾ. ਅਜੈ ਗੁਪਤਾ ਨੇ ਹਲਕਾ ਕੇਂਦਰੀ ‘ਚ ਸੜਕ ਦੇ ਵਿਕਾਸ ਪ੍ਰੋਜੈਕਟ ਦਾ ਕੀਤਾ ਉਦਘਾਟਨ

ਅੰਮ੍ਰਿਤਸਰ, 9 ਜੁਲਾਈ (ਜਗਦੀਪ ਸਿੰਘ) – ਕੇਂਦਰੀ ਵਿਧਾਨ ਸਭਾ ਹਲਕੇ ਦੇ ਵਿਧਾਇਕ ਡਾ. ਅਜੈ ਗੁਪਤਾ …