Saturday, July 11, 2026

ਸ਼੍ਰੋਮਣੀ ਕਮੇਟੀ ਪ੍ਰਧਾਨ ਲੌਂਗੋਵਾਲ ਵੱਲੋਂ ਲੰਗਰ ਗੁਰੂ ਰਾਮਦਾਸ ਜੀ ਲਈ 51 ਹਜ਼ਾਰ ਭੇਟ

ਅੰਮ੍ਰਿਤਸਰ, 19 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ PPNJ1904202009ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਅੱਜ 51 ਹਜ਼ਾਰ ਰੁਪਏ ਭੇਟ ਕੀਤੇ ਗਏ।ਉਨ੍ਹਾਂ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦੀ ਹਾਜ਼ਰੀ ਵਿਚ ਇਸ ਰਾਸ਼ੀ ਦਾ ਚੈਕ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਤੇ ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧਕਾਂ ਨੂੰ ਸੌਂਪਿਆ।

Check Also

ਵਿਧਾਇਕ ਡਾ. ਅਜੈ ਗੁਪਤਾ ਨੇ ਹਲਕਾ ਕੇਂਦਰੀ ‘ਚ ਸੜਕ ਦੇ ਵਿਕਾਸ ਪ੍ਰੋਜੈਕਟ ਦਾ ਕੀਤਾ ਉਦਘਾਟਨ

ਅੰਮ੍ਰਿਤਸਰ, 9 ਜੁਲਾਈ (ਜਗਦੀਪ ਸਿੰਘ) – ਕੇਂਦਰੀ ਵਿਧਾਨ ਸਭਾ ਹਲਕੇ ਦੇ ਵਿਧਾਇਕ ਡਾ. ਅਜੈ ਗੁਪਤਾ …