Sunday, September 13, 2026

ਸਹਿਕਾਰੀ ਬੈਂਕ ਤਰਨਤਾਰਨ ਦੀ ਜ਼ਿਲ੍ਹਾ ਯੂਨੀਅਨ ਵੀ ਅੱਗੇ ਆਈ

ਅੰਮ੍ਰਿਤਸਰ, 19 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਇਸੇ ਤਰ੍ਹਾਂ ਤਰਨ ਤਾਰਨ ਸਹਿਕਾਰੀ ਬੈਂਕ ਦੀ ਕੇਂਦਰੀ ਮੁਲਾਜਮ ਯੂਨੀਅਨ ਵੱਲੋਂ ਵੀ ਸ੍ਰੀ ਦਰਬਾਰ PPNJ1904202011ਸਾਹਿਬ ਲਈ ਇੱਕ ਲੱਖ ਇੱਕ ਹਜ਼ਾਰ ਰੁਪਏ ਦਾ ਯੋਗਦਾਨ ਭੇਜਿਆ ਗਿਆ। ਇਸ ਮੌਕੇ ਅੰਤ੍ਰਿੰਗ ਮੈਂਬਰ ਅਮਰਜੀਤ ਸਿੰਘ ਭਲਾਈਪੁਰ, ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਸੁਖਵਰਸ਼ ਸਿੰਘ ਪੰਨੂ, ਸਕੱਤਰ ਮਨਜੀਤ ਸਿੰਘ ਬਾਠ, ਮਹਿੰਦਰ ਸਿੰਘ ਆਹਲੀ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਕੁਲਵਿੰਦਰ ਸਿੰਘ ਰਮਦਾਸ, ਮੈਨੇਜਰ ਮੁਖਤਾਰ ਸਿੰਘ, ਸਾਬਕਾ ਮੈਨੇਜਰ ਜਸਵਿੰਦਰ ਸਿੰਘ ਦੀਨਪੁਰ, ਵਧੀਕ ਮੈਨੇਜਰ ਨਰਿੰਦਰ ਸਿੰਘ, ਪ੍ਰਚਾਰਕ ਭਾਈ ਜਗਦੇਵ ਸਿੰਘ, ਭਾਈ ਸਰਬਜੀਤ ਸਿੰਘ ਢੋਟੀਆਂ, ਸਹਿਕਾਰੀ ਬੈਂਕ ਦੇ ਅਧਿਕਾਰੀ ਪਰਮਜੀਤ ਸਿੰਘ, ਭੁਪਿੰਦਰ ਸਿੰਘ, ਰਣਬੀਰ ਸਿੰਘ ਆਦਿ ਮੌਜੂਦ ਸਨ।

Check Also

ਮਨੁੱਖੀ ਜੀਵਨ ਲਈ ਰਾਹ ਦਸੇਰੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ ਕਰਕੇ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ …