Monday, September 14, 2026

ਬਰਨਾਲਾ ਨਾਲ ਸਬੰਧਤ ਮਹਿਲਾ ਨੇ ਕਰੋਨਾ ਵਾਇਰਸ ਨੂੰ ਦਿੱਤੀ ਮਾਤ

ਮਜ਼ਬੂਤ ਇੱਛਾ ਸ਼ਕਤੀ ਨਾਲ ਕਰੋਨਾ ਖਿਲਾਫ ਜਿੱਤੀ ਜੰਗ

ਬਰਨਾਲਾ, 19 ਅਪਰੈਲ (ਪੰਜਾਬ ਪੋਸਟ ਬਿਊਰੋ) – ਬਰਨਾਲਾ ਦੇ ਸੇਖਾਂ ਰੋਡ ਨਾਲ ਸਬੰਧਤ ਕਰੋਨਾ ਪਾਜ਼ਟਿਵ ਮਹਿਲਾ ਨੇ ਕਰੋਨਾ ਵਾਇਰਸ ਖਿਲਾਫ ਜੰਗ ਜਿੱਤ DC Tej Partap Phoolkaਲਈ ਹੈ।ਇਸ ਮਹਿਲਾ ਨੂੰ ਰਜਿੰਦਰਾ ਹਸਪਤਾਲ ਪਟਿਆਲਾ ਤੋਂ ਛੁੱਟੀ ਮਿਲਣ ਮਗਰੋਂ ਬਰਨਾਲਾ ਸਿਵਲ ਹਸਪਤਾਲ ਤੋਂ ਸ਼ੁਭਕਾਮਨਾਵਾਂ ਦਿੰਦੇ ਹੋਏ ਘਰ ਭੇਜਿਆ ਗਿਆ।
             ਸਿਵਲ ਹਸਪਤਾਲ ਬਰਨਾਲਾ ਵਿਖੇ ਡਿਪਟੀ ਕਮਿਸ਼ਨਰ ਤੇਜ ਪ੍ਰਤਾਪ ਸਿੰਘ ਫੂਲਕਾ ਤੇ ਸਿਹਤ ਅਮਲੇ ਵਲੋਂ ਅੱਜ ਰਾਧਾ ਰਾਣੀ (44) ਨੂੰ ਫੁੱਲਾਂ ਦੇ ਗੁਲਦਸਤੇ ਭੇਟ ਕਰ ਕੇ ਉਸ ਦੀ ਹੌਸਲਾ ਅਫਜ਼ਾਈ ਕੀਤੀ ਗਈ।ਡਿਪਟੀ ਕਮਿਸ਼ਨਰ ਵਲੋਂ ਸਿਹਤ ਅਮਲੇ ਨੂੰ ਵੀ ਵਧਾਈ ਦਿੱਤੀ ਗਈ।ਰਾਧਾ ਰਾਣੀ ਨੇ ਆਖਿਆ ਕਿ ਸਭ ਤੋਂ ਜ਼ਰੂਰੀ ਮਜ਼ਬੂਤ ਇੱਛਾ ਸ਼ਕਤੀ ਹ%A

Check Also

ਹਵਾ ਪ੍ਰਦੂਸ਼ਣ ਸਿਹਤ ਲਈ ਵੱਧ ਰਿਹਾ ਖਤਰਾ- ਇੰਡੀਅਨ ਮੈਡੀਕਲ ਐਸੋਸੀਏਸ਼ਨ

ਅੰਮ੍ਰਿਤਸਰ, 13 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਹਵਾ ਪ੍ਰਦੂਸ਼ਣ ਹੁਣ ਸਿਰਫ਼ ਸਰਦੀਆਂ ਦੀ ਸਮੱਸਿਆ …