Tuesday, November 24, 2026

ਕਰੋਨਾ ਕਰਫਿਊ ਦੌਰਾਨ ਜ਼ਿਲਾ ਬਰਨਾਲਾ ‘ਚ ਫਿਲਹਾਲ ਕੋਈ ਨਵੀਂ ਛੋਟ ਨਹੀਂ – ਜਿਲਾ ਮੈਜਿਸਟ੍ਰੇਟ

ਬਰਨਾਲਾ, 20 ਅਪਰੈਲ (ਪੰਜਾਬ ਪੋਸਟ ਬਿਊਰੋ) – ਕਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਜ਼ਿਲਾ ਬਰਨਾਲਾ ਵਿੱਚ ਲਗਾਈਆਂ ਗਈਆਂ ਪਾਬੰਦੀਆਂ ਦੇ DC Tej Partap Phoolkaਮੱਦੇਨਜ਼ਰ ਜ਼ਿਲੇ ਵਿੱਚ ਹਾਲ ਦੀ ਘੜੀ ਕੋਈ ਨਵੀਂ ਢਿੱਲ ਨਹੀਂ ਦਿੱਤੀ ਗਈ ਹੈ।ਜਿਲਾ ਮੈਜਿਸਟ੍ਰੇਟ ਤੇਜ ਪ੍ਰਤਾਪ ਸਿੰਘ ਫੂਲਕਾ ਨੇ ਦੱਸਿਆ ਕਿ ਸਥਾਨਕ ਹਲਾਤਾਂ ਦੀ ਸਮੀਖਿਆ ਤੋਂ ਬਾਅਦ ਇਸ ਸਬੰਧੀ ਯੋਗ ਫੈਸਲਾ ਕੀਤਾ ਜਾਵੇਗਾ, ਪਰ ਫਿਲਹਾਲ ਜਿਹੜੀਆਂ ਬੰਦਸ਼ਾਂ ਪਹਿਲਾਂ ਤੋਂ ਚੱਲ ਰਹੀਆਂ ਹਨ, ਉਹ ਉਸੇ ਤਰਾਂ ਲਾਗੂ ਰਹਿਣਗੀਆਂ।ਉਨਾਂ ਕਿਹਾ ਕਿ ਜ਼ਰੂਰੀ ਵਸਤਾਂ ਦੀ ਸਪਲਾਈ ਉਸੇ ਤਰਾਂ ਹੀ ਜਾਰੀ ਰਹੇਗੀ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …