Sunday, August 2, 2026

ਡਾਕਟਰਾਂ ਵਲੋਂ ਪੁਲਿਸ ਜਵਾਨਾਂ ਦੇ ਕੀਤੇ ਜਾ ਰਹੇ ਮੈਡੀਕਲ ਦਾ ਕਮਿਸ਼ਨਰ ਪੁਲੀਸ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 22 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਕਮਿਸ਼ਨਰ ਪੁਲੀਸ ਅੰਮ੍ਰਿਤਸਰ ਡਾ. ਸੁਖਚੈਨ ਸਿੰਘ ਗਿੱਲ ਆਈ.ਪੀ.ਐਸ ਨੇ ਸਥਾਨਕ ਪੁਲੀਸ ਲਾਈਨ ਵਿਖੇ PPNJ2204202010ਡਾਕਟਰਾਂ ਵਲੋਂ ਪੁਲਿਸ ਜਵਾਨਾਂ ਦੇ ਕੀਤੇ ਜਾ ਰਹੇ ਮੈਡੀਕਲ ਦਾ ਜਾਇਜ਼ਾ ਲਿਆ।ਇਸ ਸਮੇਂ ਡਾ. ਗਿੱਲ ਨੇ ਮੈਡੀਕਲ ਜਾਂਚ ਕਰ ਰਹੇ ਡਾਕਟਰ ਅਤੇ ਉਨ੍ਹਾਂ ਦੀ ਟੀਮ ਨੂੰ ਸਿਰੋਪਾ ਦੇ ਕੇ ਸਨਮਾਨਿਤ ਵੀ ਕੀਤਾ।

Check Also

ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਜਾਵੇਗੀ ਭਗਤ ਪੂਰਨ ਸਿੰਘ ਜੀ ਦੀ 34ਵੀਂ ਬਰਸੀ

ਅੰਮ੍ਰਿਤਸਰ,  1 ਅਗਸਤ  (ਜਗਦੀਪ ਸਿੰਘ)  – ਵੀਹਵੀਂ ਸਦੀ ਦੇ ਮਹਾਨ ਦਰਵੇਸ਼ ਤੇ ਸਮਾਜ ਸੇਵੀ, ਵਾਤਾਵਰਣ …