Monday, September 21, 2026

ਵਿਧਾਇਕ ਗੋਲਡੀ ਨੇ ਘਨੌਰੀ ਕਲਾਂ ਦੀ ਪੰਚਾਇਤ ਨੂੰ ਦਿੱਤੀ ਮਿੰਨੀ ਫਾਇਰ ਬ੍ਰਿਗੇਡ

ਧੂਰੀ, 24 ਅਪ੍ਰੈਲ (ਪੰਜਾਬ ਪੋਸਟ – ਪ੍ਰਵੀਨ ਗਰਗ) – ਕਣਕ ਦੀ ਚਲ ਰਹੀ ਕਟਾਈ ਦੌਰਾਨ ਆਮ ਤੌਰ ’ਤੇ ਬਿਜ਼ਲੀ ਦੇ ਸ਼ਾਰਟ ਹੋੋੋਣ ਜਾਂ ਕਿਸੇ ਹੋਰ ਕਾਰਣ ਕਰਕੇ GOldy Khanguraਅੱਗ ਲੱਗਣ ਦੀਆਂ ਘਟਨਾਵਾਂ ਨੂੰ ਧਿਆਨ ‘ਚ ਰੱਖਦੇ ਹੋਏ ਧੂਰੀ ਦੇ ਵਿਧਾਇਕ ਵਲੋਂ ਘਨੌਰੀ ਕਲਾਂ ਦੀ ਪੰਚਾਇਤ ਨੂੰ ਮਿੰਨੀ ਫਾਇਰ ਬ੍ਰਿਗੇਡ ਦਿੱਤੀ ਗਈ ਹੈ।ਵਿਧਾਇਕ ਗੋਲਡੀ ਦਾ ਕਹਿਣਾ ਹੈ ਕਿ ਪੁੱਤਾਂ ਵਾਂਗ ਪਾਲੀ ਕਣਕ ਦੀ ਫਸਲ ਨੂੰ ਕਿਸੇਂ ਅਣਸੁਖ਼ਾਵੀਂ ਘਟਨਾ ਤੋਂ ਬਚਾਓਣ ਲਈ ਕਿਸਨਾਂ ਲਈ ਮਿੰਨੀ ਫਾਇਰ ਬ੍ਰਿਗੇਡ ਦਿੱਤੀ ਗਈ ਹੈ।ਇਸ ਮੌਕੇ ਡੀ.ਐਸ.ਪੀ ਰਛਪਾਲ ਸਿੰੰਘ, ਮਨੀਸ਼ ਗਰਗ, ਨਗਰ ਪੰਚਾਇਤ ਤੇ ਕਿਸਾਨ ਆਗੂ ਮੌਜੂਦ ਸਨ।

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …