Sunday, September 20, 2026

ਐਮ.ਸੀ ਮਨੋਜ ਕੁਮਾਰ ਵਲੋਂ ਵੰਡਿਆ ਜਾ ਰਿਹਾ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ

PPNJ2704202010ਭੀਖੀ, 27 ਅਪ੍ਰੈਲ (ਪੰਜਾਬ ਪੋਸਟ – ਕਮਲ ਜ਼ਿੰਦਲ) – ਕੋਰੋਨਾ ਵਾਇਰਸ ਮਹਾਂਮਾਰੀ ਦੌਰਾਨ ਗਰੀਬੀ ਰੇਖਾ ਦੇ ਹੇਠਾਂ ਆਉਣ ਵਾਲੇ ਲੋੜਵੰਦ ਪਰਿਵਾਰਾਂ ਨੂੰ ਵਾਰਡ ਨੰਬਰ 4 ਦੇ ਐਮ.ਸੀ ਮਨੋਜ ਕੁਮਾਰ ਰੋਕੀ ਵਲੋਂ ਆਪਣੀ ਨਿੱਜੀ ਕਮਾਈ ਵਿਚੋਂ ਹੁਣ ਤੱਕ ਲਗਭਗ 100 ਦੇ ਕਰੀਬ ਰਾਸ਼ਨ ਦੀਆਂ ਕਿੱਟਾਂ ਲੋੜਵੰਦ ਪਰਿਵਾਰਾਂ ਵਿਚ ਵੰਡੀਆਂ ਜਾ ਚੱਕੀਆਂ ਹਨ। ਉਨ੍ਹਾਂ ਕਰਫਿਊ ਦੋਰਾਨ ਲੋਕਾਂ ਨੂੰ ਆਪਣੇ ਆਪਣੇ ਘਰਾਂ ਵਿਚ ਰਹਿਣ ਦੀ ਵੀ ਅਪੀਲ ਕੀਤੀ।

Check Also

ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ

ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …