Thursday, August 13, 2026

ਕੋਰੋਨਾ ਮਹਾਂਮਾਰੀ ਦੌਰਾਨ ਆਪ ਆਗੂ ਸਿੰਗਲਾ ਨੇ ਰਾਸ਼ਨ ਕਿੱਟਾਂ, ਮਾਸਕ ਤੇ ਸੈਨੇਟਾਈਜ਼ਰ ਵੰਡੇ

ਧੂਰੀ, 29 ਅਪ੍ਰੈਲ (ਪੰਜਾਬ ਪੋਸਟ – ਪ੍ਰਵੀਨ ਗਰਗ) – ਕੋਰੋਨਾ ਵਾਇਰਸ ਦੀ ਮਹਾਂਮਾਰੀ ਦੌਰਾਨ ਆਮ ਲੋਕਾਂ, ਮਜ਼ਦੂਰਾਂ ਦੇ ਕੰਮਕਾਰ ਬੰਦ ਹੋਣ ਕਾਰਨ ਉਨ੍ਹਾਂ ਨੂੰ PPNJ2904202006ਆਪਣਾ ਗੁਜਾਰਾ ਕਰਨਾ ਬਹੁਤ ਮੁਸ਼ਕਿਲ ਹੋ ਗਿਆ ਹੈ।ਇਸ ਬਿਪਤਾ ਦੀ ਘੜੀ ਆਮ ਆਦਮੀ ਪਾਰਟੀ ਦੇ ਆਗੂ ਅਤੇ ਸਮਾਜ ਸੇਵੀ ਸੰਦੀਪ ਸਿੰਗਲਾ ਵੱਲੋਂ ਲੋੜਵੰਦ ਵਲੋਂ ਲੋਕਾਂ ਤੱਕ ਮੁਫਤ ਰਾਸ਼ਨ ਪਹੁੰਚਾਇਆ ਜਾ ਰਿਹਾ ਹੈ।ਸੰਦੀਪ ਸਿੰਗਲਾ ਨੇ ਦੱਸਿਆ ਹੈ ਕਿ ਹੁਣ ਤੱਕ ਲਗਭਗ 7 ਹਜਾਰ ਰਾਸ਼ਨ ਦੀਆਂ ਕਿੱਟਾਂ ਲੋੜਵੰਦ ਲੋਕਾਂ ਨੂੰ ਵੰਡੀਆਂ ਗਈਆਂ ਹਨ ਅਤੇ ਹਲਕੇ ਵਿੱਚ 20 ਹਜਾਰ ਮਾਸਕ ਤੇ 5 ਹਜਾਰ ਸੈਨੇਟਾਈਜ਼ਰ ਵੰਡੇ ਗਏ ਹਨ।

Check Also

ਖ਼ਾਲਸਾ ਕਾਲਜ ਵਿਖੇ ਇੰਸਟਾਲੇਸ਼ਨ ਸੈਰੇਮਨੀ ਕਰਵਾਈ ਗਈ

ਅੰਮ੍ਰਿਤਸਰ, 12 ਅਗਸਤ (ਸੁਖਬੀਰ ਸਿੰਘ ਖੂਰਮਣੀਆਂ) ¸- ਖਾਲਸਾ ਕਾਲਜ ਦੇ ਰੋਟਾਰੈਕਟ ਕਲੱਬ ਵੱਲੋਂ ਸੈਸ਼ਨ 2026-27 …