Friday, June 12, 2026

ਖੂਨਦਾਨ ਕਰਕੇ ਮਨਾਈ ਵਿਆਹ ਦੀ ਵਰ੍ਹੇਗੰਢ

PPNJ2904202017ਭੀਖੀ, 29 ਅਪ੍ਰੈਲ (ਪੰਜਾਬ ਪੋਸਟ – ਕਮਲ ਕਾਂਤ) – ਸਥਾਨਕ ਵਾਸੀ ਗੁਰਪ੍ਰੀਤ ਸਿੰਘ ਅਤੇ ਕਰਮਜੀਤ ਕੌਰ ਨੇ ਆਪਣੇ ਵਿਆਹ ਦੀ ਵਰ੍ਹੇਗੰਢ ਸਿਵਲ ਹਸਪਤਾਲ ਮਾਨਸਾ ਵਿਖੇ ਖੂਨਦਾਨ ਕਰਕੇ ਮਨਾਈ।

Check Also

ਰੈਡ ਕਰਾਸ ਸੁਸਾਇਟੀ ਅੰਮ੍ਰਿਤਸਰ ਨੂੰ ਦਿੱਲੀ ਜੀ.ਐਸ.ਟੀ ਪ੍ਰੋਫੈਸ਼ਨਲਜ਼ ਗਰੁੱਪ ਵੱਲੋਂ ਕੀਤਾ ਗਿਆ ਸਨਮਾਨਿਤ

ਅੰਮ੍ਰਿਤਸਰ, 11 ਜੂਨ (ਸੁਖਬੀਰ ਸਿੰਘ) – ਮਾਨਵਤਾ ਦੀ ਸੇਵਾ ਅਤੇ ਸਮਾਜ ਭਲਾਈ ਦੇ ਖੇਤਰ ਵਿੱਚ …