Saturday, August 1, 2026

ਸੰਗਰੂਰ `ਚ ਫਸੇ ਜੰਮੂ-ਕਸ਼ਮੀਰ ਦੇ 120 ਵਿਅਕਤੀਆਂ ਨੂੰ 3 ਵਿਸ਼ੇਸ਼ ਬੱਸਾਂ ਰਾਹੀਂ ਭੇਜਿਆ ਵਾਪਸ – ਡਿਪਟੀ ਕਮਿਸ਼ਨਰ

ਲੌਂਗੋਵਾਲ, 1 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਕੋਵਿਡ-19 ਦੀ ਮਹਾਂਮਾਰੀ ਨੂੰ ਰੋਕਣ ਲਈ ਪੰਜਾਬ ਵਿੱਚ ਲਗਾਏ ਗਏ ਕਰਫ਼ਿਊ ਕਾਰਨ ਸੰਗਰੂਰ `ਚ PPNJ0105202005

ਫਸੇ ਜੰਮੂ ਕਸ਼ਮੀਰ ਦੇ 120 ਵਿਅਕਤੀਆਂ ਨੂੰ ਵਿਸ਼ੇਸ਼ ਬੱਸਾਂ ਰਾਹੀਂ ਘਰਾਂ ਨੂੰ ਰਵਾਨਾ ਕੀਤਾ ਗਿਆ।ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਜ਼ਿਲੇ ਦੀਆਂ 6 ਸਬ ਡਵੀਜ਼ਨਾਂ ਸੰਗਰੂਰ, ਸੁਨਾਮ, ਖਨੌਰੀ, ਅਹਿਮਦਗੜ, ਮਲੇਰਕੋਟਲਾ ਅਤੇ ਧੂਰੀ `ਚੋਂ 3 ਵਿਸ਼ੇਸ਼ ਬੱਸਾਂ ਰਾਹੀਂ ਇਨਾਂ ਵਿਅਕਤੀਆਂ ਨੂੰ ਮੁੜ ਆਪਣੇ ਘਰਾਂ ਨੂੰ ਰਵਾਨਾ ਕੀਤਾ ਗਿਆ।
            ਡੀ.ਸੀ ਥੋਰੀ ਨੇ ਕਿਹਾ ਕਿ ਇਹ ਸਾਰੇ ਵਿਅਕਤੀ ਜੰਮੂ ਕਸ਼ਮੀਰ ਦੇ ਵੱਖ-ਵੱਖ ਜ਼ਿਲਿਆਂ ਨਾਲ ਸਬੰਧਤ ਹਨ ਅਤੇ ਇਨਾਂ ਵਿਚ ਮਜ਼ਦੂਰ, ਵਿਦਿਆਰਥੀ ਤੇ ਕਈ ਅਪਣੇ ਰਿਸ਼ਤੇਦਾਰਾਂ ਨੂੰ ਮਿਲਣ ਪੰਜਾਬ ਆਏ ਸਨ।ਪਰ ਕਰਫ਼ਿਊ ਲੱਗ ਜਾਣ ਕਾਰਨ ਇਥੇ ਫ਼ਸ ਗਏ ਸਨ।

Check Also

ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਵੇਰਕਾ ਵਿਖੇ ਬੂਟੇ ਲਗਾ ਕੇ ਦਿੱਤਾ ਵਾਤਾਵਰਣ ਨੂੰ ਸੰਭਾਲਣ ਦਾ ਸੰਦੇਸ਼

ਅੰਮ੍ਰਿਤਸਰ, 30 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ ਦੇ ਵਿਸ਼ੇਸ਼ ਉਦਮ …