ਧੂਰੀ, 3 ਮਈ (ਪੰਜਾਬ ਪੋਸਟ – ਪ੍ਰਵੀਨ ਗਰਗ) – ਕੋਰੋਨਾ ਮਹਾਂਮਾਰੀ ਦੌਰਾਨ ਆਪ ਆਗੂ ਸੰਦੀਪ ਸਿੰਗਲਾ ਲੋੜਵੰਦਾਂ ਦੀ ਮਦਦ ਦਾ ਸਿਲਸਿਲਾ ਜਾਰੀ ਹੈ। ਉਨਾਂ ਦੱਸਿਆ ਕਿ ਸੰਕਟ ਦੀ ਘੜੀ ਉਹਨਾਂ ਦੀ ਟੀਮ ਵੱਲੋਂ ਧੂਰੀ ਹਲਕੇ ਦੇ ਲੋੜਵੰਦਾਂਂ ਤੱਕ ਮੁਫਤ ਰਾਸ਼ਨ ਦੇ ਨਾਲ-ਨਾਲ ਫਰੰਟ ਲਾਈਨ ‘ਤੇ ਡਿਊਟੀਆਂ ਵਿੱਚ ਲੱਗੇ ਪੁਲਿਸ ਕਰਮਚਾਰੀਆਂ, ਡਾਕਟਰਾਂ ਅਤੇ ਹੋਰ ਸਮਾਜਸੇਵੀ ਸੰਸਥਾਵਾਂ ਤੱਕ ਮਾਸਕ ਤੇ ਸੈਨੇਟਾਈਜ਼ਰ ਭੇਜੇ ਜਾ ਰਹੇ ਹਨ। ਉਨਾਂ ਕਿਹਾ ਕਿ ਹੁਣ ਤੱਕ ਲਗਭਗ 7 ਹਜਾਰ ਰਾਸ਼ਨ ਦੀਆਂ ਕਿੱਟਾਂ ਤੋਂ ਇਲਾਵਾ 20 ਹਜਾਰ ਮਾਸਕ ਤੇ 5 ਹਜਾਰ ਸੈਨੇਟਾਈਜ਼ਰ ਵੰਡੇ ਗਏ ਹਨ।
Check Also
ਲਾਇਨ ਕਲੱਬ ਸੰਗਰੂਰ ਗਰੇਟਰ ਵਲੋਂ ਸਲਾਨਾ ਸਮਾਗਮ ‘ਤੇ 10ਵੀਂ ਜਨਰਲ ਬਾਡੀ ਮੀਟਿੰਗ ਦਾ ਆਯੋਜਨ
ਸੰਗਰੂਰ, 4 ਜੁਲਾਈ (ਜਗਸੀਰ ਲੌਂਗੋਵਾਲ) – ਲਾਇਨ ਕਲੱਬ ਸੰਗਰੂਰ ਗਰੇਟਰ ਵਲੋਂ ਸਲਾਨਾ ਸਮਾਗਮ ਅਤੇ 10ਵੀਂ …