Monday, August 31, 2026

ਕੇਂਦਰ ਪੰਜਾਬ ਨਾਲ ਵਿਤਕਰੇਬਾਜ਼ੀ ਬੰਦ ਕਰਕੇ ਸੂਬੇ ਨੂੰ ਦੇਵੇ ਆਰਥਿਕ ਪੈਕੇਜ਼ – ਕੌਂਸਲਰ ਚੋਟੀਆਂ

ਲੌਂਗੋਵਾਲ, 3 ਮਈ (ਪੰਜਾਬ ਪੋਸਟ – ਜਗਸੀਰ ਸਿੰਘ) – ਕਸਬੇ ਤੋਂ ਕਾਂਗਰਸ ਪਾਰਟੀ ਦੇ ਨੌਜਵਾਨ ਕੌਂਸਲਰ ਰਮਨਦੀਪ ਸਿੰਘ ਚੋਟੀਆਂ ਨੇ ਕੌਮਾਂਤਰੀ ਮਜਦੂਰ PPNJ0305202003ਦਿਵਸ ਮੌਕੇ ਆਪਣੇ ਘਰ ਤੋਂ ਤਿਰੰਗਾ ਲਹਿਰਾ ਕੇ ਕੇਂਦਰ ਸਰਕਾਰ ਵਲੋਂ ਪੰਜਾਬ ਨਾਲ ਕੀਤੀ ਜਾ ਰਹੀ ਵਿਤਕਰੇਬਾਜੀ ਖਿਲਾਫ ਅਤੇ ਸੂਬੇ ਦੀਆਂ ਹੱਕੀ ਮੰਗਾਂ ਲਈ ਅਵਾਜ਼ ਬੁਲੰਦ ਕੀਤੀ।ਉਨ੍ਹਾਂ ਨੇ ਪੰਜਾਬ ਦੇ ਸਮੂਹ ਕਿਰਤੀਆਂ ਨੂੰ ਮਈ ਦਿਵਸ ਦੀਆਂ ਸੁਭਕਾਮਨਾਵਾਂ ਦਿੰਦਿਆਂ ਆਖਿਆ ਕਿ ਕਾਂਗਰਸ ਸਰਕਾਰ ਉਨ੍ਹਾਂ ਦੇ ਹਿੱਤਾਂ ਦੀ ਪੂਰਤੀ ਲਈ ਵਚਨਬੱਧ ਹੈ।ਉਨ੍ਹਾਂ ਕਿਹਾ ਜਦ ਤੱਕ ਆਰਥਿਕ ਪੈਕਜ਼ ਸਬੰਧੀ ਪੰਜਾਬ ਦੀ ਇਹ ਮੰਗ ਪੂਰੀ ਨਹੀਂ ਹੁੰਦੀ ਤਦ ਤੱਕ ਕਾਂਗਰਸ ਪਾਰਟੀ ਆਪਣਾ ਸੰਘਰਸ਼ ਜਾਰੀ ਰੱਖੇਗੀ।

Check Also

ਖ਼ਾਲਸਾ ਕਾਲਜ ਵਿਖੇ `ਰੱਖੜੀ ਪ੍ਰਦਰਸ਼ਨੀ-ਕਮ-ਸੇਲ-2026` ਦਾ ਆਯੋਜਿਤ

ਅੰਮ੍ਰਿਤਸਰ, 29 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਫੈਸ਼ਨ ਡਿਜ਼ਾਈਨਿੰਗ ਵਿਭਾਗ ਵੱਲੋਂ `ਰੱਖੜੀ …