Tuesday, November 24, 2026

ਪਾਵਨ ਗੁਰਬਾਣੀ ਪੋਥੀਆਂ ਦੀ ਬੇਅਦਬੀ ਦੇ ਦੋਸ਼ੀਆਂ ਖ਼ਿਲਾਫ਼ ਹੋਵੇ ਸਖ਼ਤ ਕਾਰਵਾਈ – ਬਾਬਾ ਹਰਨਾਮ ਸਿੰਘ

ਅੰਮ੍ਰਿਤਸਰ, 3 ਮਈ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਸਥਾਨਕ ਕੋਟ Harnam Singh Dhumaਖ਼ਾਲਸਾ ਇਲਾਕੇ ‘ਚ ਪੈਂਦੇ ਮੁਹੱਲਾ ਗੁਰੂ ਨਾਨਕ ਪੁਰਾ ਵਿਖੇ ਗੁਰਬਾਣੀ ਦੀਆਂ ਪਾਵਨ ਪੋਥੀਆਂ ਤੇ ਗੁਟਕਾ ਸਾਹਿਬ ਦੀ ਕੀਤੀ ਗਈ ਬੇਅਦਬੀ ਦੀ ਸਖ਼ਤ ਸ਼ਬਦਾਂ ਨਾਲ ਨਿਖੇਧੀ ਕਰਦਿਆਂ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਕਿ ਦੋਸ਼ੀ ਪਰਿਵਾਰ ਖ਼ਿਲਾਫ਼ ਪਰਚਾ ਦਰਜ ਕਰਦਿਆਂ ਗ੍ਰਿਫ਼ਤਾਰੀ ਕੀਤੀ ਗਈ ਹੈ।ਫਿਰ ਵੀ ਇਸ ਹਿਰਦੇਵੇਧਕ ਘਟਨਾ ਪਿੱਛੇ ਕਾਰਜਸ਼ੀਲ ਸ਼ਕਤੀਆਂ ਦਾ ਪਰਦਾਫਾਸ਼ ਕਰਨਾ ਜ਼ਰੂਰੀ ਹੈ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …