Friday, June 26, 2026

ਤਾਮਿਲਨਾਡੂ ਤੇ ਕੇਰਲਾ ਜਾਣ ਵਾਲੇ ਆਨਲਾਈਨ ਅਪਲਾਈ ਕਰਨ

ਅੰਮ੍ਰਿਤਸਰ, 4 ਮਈ (ਪੰਜਾਬ ਪੋਸਟ -ਸੁਖਬੀਰ ਸਿੰਘ) – ਪੰਜਾਬ ਵਿਚ ਰਹਿ ਰਹੇ ਕੇਰਲਾ ਅਤੇ ਤਾਮਿਲਨਾਡੂ ਦੇ ਯਾਤਰੀ ਜੇਕਰ ਕੋਰੋਨਾ ਸੰਕਟ ਦੇ ਚੱਲਦੇ ਆਪਣੇ Shivdular Singh DCਰਾਜ ਜਾਣਾ ਚਾਹੁੰਦੇ ਹਨ ਤਾਂ ਉਨਾਂ ਵਾਸਤੇ ਸਰਕਾਰ ਵੱਲੋਂ ਪ੍ਰਬੰਧ ਕੀਤੇ ਜਾ ਰਹੇ ਹਨ।ਉਕਤ ਜਾਣਕਾਰੀ ਦਿੰਦੇ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ ਨੇ ਦੱਸਿਆ ਕਿ ਜੇਕਰ ਉਕਤ ਰਾਜਾਂ ਦੇ ਲੋਕ ਜਾਣਾ ਚਾਹੁੰਦੇ ਹਨ ਤਾਂ ਉਹ ਆਪਣੀ ਜਾਣਕਾਰੀ ਵੈਬਸਾਈਟ ਉਤੇ ਅਪਲੋਡ ਕਰਨ, ਤਾਂ ਜੋ ਉਨਾਂ ਦੇ ਜਾਣ ਦਾ ਪ੍ਰਬੰਧ ਕੀਤਾ ਜਾ ਸਕੇ।ਢਿੱਲੋਂ ਨੇ ਦੱਸਿਆ ਕਿ ਕੇਰਲਾ ਦੇ ਵਾਸੀ www.registernorkaroots.org ‘ਤੇ ਅਤੇ ਤਾਮਿਲਨਾਢੂ ਦੇ ਵਾਸੀ tnepass.tnega.org ਵੈਬਸਾਇਟ ਉਤੇ ਅਪਲਾਈ ਕਰਨ।

Check Also

ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ

ਅੰਮ੍ਰਿਤਸਰ, 25 ਜੂਨ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ …