ਲੌਂਗੋਵਾਲ, 4 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੰਜਾਬ ਦੇ ਸਾਬਕਾ ਮੰਤਰੀ ਅਤੇ ਸ਼਼੍ਰੋਮਣੀ ਕਮੇਟੀ ਦੇ ਮੌਜੂਦਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ
ਧਰਮ ਪਤਨੀ ਬੀਬੀ ਅਮਰਪਾਲ ਕੌਰ ਦੇ ਅਚਾਨਕ ਅਕਾਲ ਚਲਾਣਾ ਕਰ ਜਾਣ ‘ਤੇ ਇਸਲਾਮੀਆ ਵੈਲਫੇਅਰ ਸੁਸਾਇਟੀ ਲੌਂਗੋਵਾਲ ਦੇ ਪ੍ਰਧਾਨ ਨਿਗਮ ਖਾਨ, ਖਜਾਨਚੀ ਬਹਾਦਰ ਖਾਨ, ਇੰਤਜ਼ਾਮੀਆ ਕਮੇਟੀ ਪੁਰਾਣੀ ਜਾਮਾ ਮਸਜਿਦ ਸੁਨਾਮੀ ਪੱਤੀ ਲੌਂਗੋਵਾਲ ਦੇ ਪ੍ਰਧਾਨ ਮੇਜਰ ਖਾਨ ਅਤੇ ਸਮੂਹ ਮੁਸਲਿਮ ਭਾਈਚਾਰੇ ਵਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਇਸ ਮੌਕੇ ਦਰਸ਼ਨ ਖਾਨ, ਅਸਲਮ ਮੁਹੰਮਦ, ਹੈਪੀ ਖਾਨ, ਸਫੀ ਖਾਨ ਆਦਿ ਆਗੂ ਵੀ ਹਾਜ਼ਰ ਸਨ।
Check Also
ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …
Punjab Post Daily Online Newspaper & Print Media