ਗੁਰਦਾਸਪੁਰ, 4 ਮਈ (ਪੰਜਾਬ ਪੋਸਟ ਬਿਊਰੋ) – ਡਾ. ਕਿਸ਼ਨ ਚੰਦ ਸਿਵਲ ਸਰਜਨ ਨੇ ਦਿੰਦਿਆਂ ਦੱਸਿਆ ਕਿ ਜਿਲੇ ਅੰਦਰ 06 ਹੋਰ ਵਿਅਕਤੀਆਂ ਦੀ ਰਿਪੋਰਟ
ਕੋਰੋਨਾ ਵਾਇਰਸ ਪੋਜ਼ਟਿਵ ਆਈ ਹੈ।ਹੁਣ ਤੱਕ 34 ਕੋਰੋਨਾ ਵਾਇਰਸ ਬਿਮਾਰੀ ਨਾਲ ਪੀੜਤ ਮਰੀਜ਼ ਹਨ, ਜਿਨਾਂ ਦਾ ਹਸਪਾਤਲ ਵਿਖੇ ਇਲਾਜ ਚੱਲ ਰਿਹਾ ਹੈ।
ਉਨਾਂ ਨੇ ਜ਼ਿਲਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸ਼ੋਸਲ ਡਿਸਟੈਂਸ ਨੂੰ ਮੈਨਟੇਨ ਕਰਕੇ ਰੱਖਣ ਅਤੇ ਕਰਫਿਊ ਦੋਰਾਨ ਘਰਾਂ ਵਿਚ ਬਾਹਰ ਨਾ ਨਿਕਲਣ।ਉਨਾਂ ਕਿਹਾ ਕਿ ਘਬਰਾਉਣ ਦੀ ਲੋੜ ਨਹੀਂ ਹੈ, ਸ਼ੋਸਲ ਡਿਸਟੈਂਸ ਮੈਨਟੇਨ ਕਰਕੇ ਰੱਖਣ।ਸਿਹਤ ਵਿਭਾਗ ਵਲੋਂ ਪ੍ਰੋਟੋਕੋਲ ਤਹਿਤ ਅਗਲੇਰੇ ਕਦਮ ਉਠਾਏ ਜਾ ਰਹੇ ਹਨ।
Check Also
ਖ਼ਾਲਸਾ ਕਾਲਜ ਵਿਖੇ ਇੰਸਟਾਲੇਸ਼ਨ ਸੈਰੇਮਨੀ ਕਰਵਾਈ ਗਈ
ਅੰਮ੍ਰਿਤਸਰ, 12 ਅਗਸਤ (ਸੁਖਬੀਰ ਸਿੰਘ ਖੂਰਮਣੀਆਂ) ¸- ਖਾਲਸਾ ਕਾਲਜ ਦੇ ਰੋਟਾਰੈਕਟ ਕਲੱਬ ਵੱਲੋਂ ਸੈਸ਼ਨ 2026-27 …
Punjab Post Daily Online Newspaper & Print Media