Thursday, August 13, 2026

ਜਿਲਾ ਮੈਜਿਸਟ੍ਰੇਟ ਨੇ ਵਿਆਹਾਂ ਦੀ ਦਿੱਤੀ ਪ੍ਰਵਾਨਗੀ

ਹੁਸ਼ਿਆਰਪੁਰ, 4 ਮਈ (ਪੰਜਾਬ ਪੋਸਟ ਬਿਊਰੋ) – ਜ਼ਿਲਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਅਪਨੀਤ ਰਿਆਤ ਵਲੋਂ ਵਿਆਹਾਂ ਨੂੰ ਪ੍ਰਵਾਨਗੀ ਦਿੱਤੀ ਗਈ Apneet Riat Dcਹੈ।ਸ਼੍ਰੀਮਤੀ ਅਪਨੀਤ ਰਿਆਤ ਨੇ ਦੱਸਿਆ ਕਿ ਕੇਵਲ 10 ਵਿਅਕਤੀਆਂ ਨਾਲ ਵਿਆਹ ਸਮਾਰੋਹ ਨੇਪਰੇ ਚਾੜੇ ਜਾ ਸਕਦੇ ਹਨ।ਉਨਾਂ ਦੱਸਿਆ ਕਿ ਵਿਆਹ ਸਮਾਰੋਹ ਲਈ ਕਰਫਿਊ ਪਾਸ ਬਹੁਤ ਜ਼ਰੂਰੀ ਹੈ।

Check Also

ਖ਼ਾਲਸਾ ਕਾਲਜ ਵਿਖੇ ਇੰਸਟਾਲੇਸ਼ਨ ਸੈਰੇਮਨੀ ਕਰਵਾਈ ਗਈ

ਅੰਮ੍ਰਿਤਸਰ, 12 ਅਗਸਤ (ਸੁਖਬੀਰ ਸਿੰਘ ਖੂਰਮਣੀਆਂ) ¸- ਖਾਲਸਾ ਕਾਲਜ ਦੇ ਰੋਟਾਰੈਕਟ ਕਲੱਬ ਵੱਲੋਂ ਸੈਸ਼ਨ 2026-27 …