7.26 ਲੱਖ ਟਨ ਕਣਕ ਦੀ ਹੋਈ ਖਰੀਦ
ਬਠਿੰਡਾ, 5 ਮਈ (ਪੰਜਾਬ ਪੋਸਟ ਬਿਊਰੋ) – ਬਠਿੰਡਾ ਜਿ਼ਲ੍ਹੇ ਦੇ ਕਿਸਾਨਾਂ ਦੀਆਂ ਜੇਬਾਂ ਤੱਕ ਕਣਕ ਵੇਚ ਕੇ ਹੋਈ ਕਮਾਈ ਨਾਲ 1100 ਕਰੋੜ ਰੁਪਏ ਪੈ ਚੱਕੇ ਹਨ।
ਜਦਕਿ ਜਿਲ੍ਹੇ ਵਿੱਚ ਹੁਣ ਤੱਕ 7.26 ਲੱਖ ਟਨ ਕਣਕ ਦੀ ਖਰੀਦ ਹੋ ਚੁੱਕੀ ਹੈ। ਇਹ ਜਾਣਕਾਰੀ ਜਿ਼ਲ੍ਹੇ ਦੇ ਡਿਪਟੀ ਕਮਿਸ਼ਨਰ ਬੀ.ਸ੍ਰੀ ਨਿਵਾਸਨ ਨੇ ਦਿੱਤੀ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਸਾਨਾਂ ਨੂੰ ਅਦਾਇਗੀ ਤੇਜ਼ੀ ਨਾਲ ਕਰਨ ਦੇ ਨਿਰੇਦਸ਼ ਦਿੱਤੇ ਗਏ ਹਨ।ਉਨ੍ਹਾਂ ਨੇ ਕਿਹਾ ਕਿ ਸਾਰੀਆਂ ਏਂਜਸੀਆਂ ਤ
Punjab Post Daily Online Newspaper & Print Media