Thursday, July 9, 2026

ਗੁਰਦਾਸਪੁਰ ਜਿਲੇ ‘ਚ 42 ਵਿਅਕਤੀਆਂ ਦੀ ਕੋਰੋਨਾ ਵਾਇਰਸ ਰਿਪੋਰਟ ਪੋਜ਼ਟਿਵ ਆਈ

ਗੁਰਦਾਸਪੁਰ, 5 ਮਈ (ਪੰਜਾਬ ਪੋਸਟ ਬਿਊਰੋ) – ਡਾ. ਕਿਸ਼ਨ ਚੰਦ ਸਿਵਲ ਸਰਜਨ ਨੇ ਦਿੰਦਿਆਂ ਦੱਸਿਆ ਕਿ ਜਿਲੇ ‘ਚ 42 ਹੋਰ ਵਿਅਕਤੀਆਂ ਦੀ ਰਿਪੋਰਟ ਕੋਰੋਨਾ Corona Virusਵਾਇਰਸ ਪੋਜ਼ਟਿਵ ਆਈ ਹੈ, ਇਨਾਂ ਵਿਚ 39 ਸ਼ਰਧਾਲੂ ਅਤੇ 03 ਆਮ ਨਾਗਰਿਕ ਹਨ।ਜਿਲੇ ਦੇ 77 ਕੋਰੋਨਾ ਵਾਇਰਸ ਬਿਮਾਰੀ ਨਾਲ ਪੀੜਤ ਮਰੀਜ਼ ਹਨ, ਜਿਨਾਂ ਦਾ ਇਲਾਜ ਚੱਲ ਰਿਹਾ ਹੈ।
             ਉਨਾਂ ਨੇ ਜ਼ਿਲਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸ਼ੋਸਲ ਡਿਸਟੈਂਸ ਨੂੰ ਮੈਨਟੇਨ ਕਰਕੇ ਰੱਖਣ ਅਤੇ ਕਰਫਿਊ ਦੋਰਾਨ ਘਰਾਂ ਵਿਚ ਬਾਹਰ ਨਾ ਨਿਕਲਣ।ਉਨਾਂ ਕਿਹਾ ਕਿ ਘਬਰਾਉਣ ਦੀ ਲੋੜ ਨਹੀਂ ਹੈ, ਸ਼ੋਸਲ ਡਿਸਟੈਂਸ ਮੈਨਟੇਨ ਕਰਕੇ ਰੱਖਣ।ਸਿਹਤ ਵਿਭਾਗ ਵਲੋਂ ਪ੍ਰੋਟੋਕੋਲ ਤਹਿਤ ਅਗਲੇਰੇ ਕਦਮ ਉਠਾਏ ਜਾ ਰਹੇ ਹਨ।

Check Also

ਚੇਅਰਮੈਨ ਰਿੰਟੂ ਵਲੋਂ ਨਵੇਂ ਸੀਵਰੇਜ਼ ਸਿਸਟਮ ਦੀ ਸਥਾਪਨਾ ਅਤੇ ਸੜਕਾਂ ਦੀ ਉਸਾਰੀ ਦੇ ਵਿਕਾਸ ਕਾਰਜ਼ਾਂ ਦਾ ਉਦਘਾਟਨ

ਅੰਮ੍ਰਿਤਸਰ,7 ਜੁਲਾਈ (ਜਗਦੀਪ ਸਿੰਘ) – ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦੇ ਚੇਅਰਮੈਨ ਅਤੇ ਉੁਤਰੀ ਵਿਧਾਨ ਸਭਾ …