Friday, July 24, 2026

ਕੋਰੋਨਾ ਵਾਇਰਸ ਦਾ ਇੱਕ ਹੋਰ ਪਾਜੀਟਿਵ ਮਾਮਲਾ ਸਾਹਮਣੇ ਆਇਆ – ਡੀ.ਸੀ ਦਿਆਲਨ

2605 ਲੋਕਾਂ ਨੇ ਸਫਲਤਾਪੂਰਵਕ ਇਕਾਂਤਵਾਸ ਕੀਤਾ ਪੂਰਾ
ਐਸ.ਏ.ਐਸ ਨਗਰ, 6 ਮਈ (ਪੰਜਾਬ ਪੋਸਟ ਬਿਊਰੋ) – ਜਿਲੇ ਵਿੱਚ ਅੱਜ ਕੋਰੋਨਾ ਵਾਇਰਸ ਦਾ ਇੱਕ ਹੋਰ ਮਾਮਲਾ ਸਾਹਮਣੇ ਆਇਆ ਹੈ।ਇਹ 57 ਸਾਲ ਦਾ Corona Virusਵਿਅਕਤੀ ਹੈ ਜੋ ਜੀਰਕਪੁਰ ਦਾ ਨਿਵਾਸੀ ਹੈ।ਇਸ ਨੂੰ ਗਿਆਨ ਸਾਗਰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।
                ਡਿਪਟੀ ਕਮਿਸ਼਼ਨਰ ਗਿਰੀਸ਼ ਦਿਆਲਨ ਨੇ ਦੱਸਿਆ ਕਿ ਹੁਣ ਤੱਕ ਕੁੱਲ 2605 ਵਿਅਕਤੀਆਂ ਨੇ ਇਕਾਂਤਵਾਸ ਸਫਲਤਾਪੂਰਵਕ ਪੂਰਾ ਕੀਤਾ ਹੈ, ਜਦਕਿ ਮੌਜੂਦਾ ਸਮੇਂ 971 ਵਿਅਕਤੀ ਇਕਾਂਤਵਾਸ ‘ਚ ਹਨ।ਹੁਣ ਤਕ ਜਿਲ੍ਹੇ ਵਿੱਚ ਕੁੱਲ ਪਾਜੇਟਿਵ ਕੇਸ 96 ਹਨ, ਜਦੋਂ ਕਿ ਠੀਕ ਹੋਏ ਮਾਮਲਿਆਂ ਦੀ ਗਿਣਤੀ 43 ਹੈ ਅਤੇ ਐਕਟਿਵ ਮਾਮਲੇ 51 ਹਨ।

Check Also

ਭਗਤ ਪੂਰਨ ਸਿੰਘ ਜੀ ਦੀ 34ਵੀਂ ਸਲਾਨਾ ਬਰਸੀ ਸਮਾਗਮਾਂ ਸਬੰਧੀ ਸਲਾਹਕਾਰ ਕਮੇਟੀ ਦੀ ਮੀਟਿੰਗ

ਅੰਮ੍ਰਿਤਸਰ, 24 ਜੁਲਾਈ (ਜਗਦੀਪ ਸਿੰਘ) – ਸਥਾਨਕ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ (ਰਜਿ.) ਅੰਮ੍ਰਿਤਸਰ ਵਿਖੇ …