Thursday, October 1, 2026

ਨਾਂਦੇੜ ਸਾਹਿਬ ਤੋਂ ਪਰਤੇ ਇਕ ਵਿਅਕਤੀ ਦੀ ਰਿਪੋਰਟ ਪਾਜ਼ੀਟਿਵ ਆਈ

ਜਿਲ੍ਹੇ `ਚ ਹੁਣ ਤੱਕ ਕੁੱਲ ਐਕਟਿਵ ਕੇਸ 39 ਹੋਏ

ਫ਼ਾਜ਼ਿਲਕਾ, 7 ਮਈ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਹਰਚੰਦ ਸਿੰਘ ਨੇ ਦੱਸਿਆ ਕਿ ਕੋਵਿਡ-19 ਸਬੰਧੀ ਕੱਲ   ਤੱਕ 1634 ਵਿਅਕਤੀਆਂ ਦੇ ਸੈਪਲ Corona Virusਲਏ ਗਏ ਹਨ।ਉਨ੍ਹਾਂ ਦੱਸਿਆ ਕਿ 6 ਮਈ ਨੂੰ 6 ਰਿਪੋਰਟਾਂ ਪ੍ਰਾਪਤ ਹੋਈਆਂ ਹਨ, ਜਿਨ੍ਹਾਂ ਵਿਚੋਂ ਨਾਂਦੇੜ ਸਾਹਿਬ ਤੋਂ ਪਰਤੇ ਇਕ ਵਿਅਕਤੀ ਦੀ ਰਿਪੋਰਟ ਪਾਜ਼ੀਟਿਵ ਆਈ ਹੈ।
             ਉਨ੍ਹਾਂ ਦੱਸਿਆ ਕਿ ਹੁਣ ਤੱਕ 1634 ਸੈਂਪਲ ਲਏ ਗਏ ਹਨ, ਜਿਨ੍ਹਾਂ ਵਿੱਚੋਂ 608 ਨੈਗੇਟਿਵ ਹਨ ਅਤੇ 987 ਸੈਂਪਲਾਂ ਦੀ ਰਿਪੋਰਟ ਆਉਣੀ ਬਾਕੀ ਹੈ।ਉਨ੍ਹਾਂ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਵਿੱਚ 39 ਕੋਰੋਨਾ ਐਕਟਿਵ ਕੇਸ ਪਾਜ਼ਟਿਵ ਪਾਏ ਗਏ ਹਨ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …