Tuesday, November 24, 2026

ਸਫਾਈ ਕਰਮਚਾਰੀ ਕਮਿਸ਼ਨ ਚੇਅਰਮੈਨ ਗੇਜਾ ਰਾਮ ਵਲੋਂ ਮੁੱਖ ਮੰਤਰੀ ਕੋਵਿਡ ਰਾਹਤ ਫੰਡ ‘ਚ ਸਹਿਯੋਗ ਦਾ ਐਲਾਨ

ਐਸ.ਏ.ਐਸ ਨਗਰ, 7 ਮਈ (ਪੰਜਾਬ ਪੋਸਟ ਬਿਊਰੋ) – ਸਫਾਈ ਕਰਮਚਾਰੀ ਕਮਿਸ਼ਨ ਪੰਜਾਬ ਦੇ ਚੇਅਰਮੈਨ ਗੇਜਾ ਰਾਮ ਵਾਲਮੀਕੀ ਵਲੋਂ ਇਸ ਮੁਸ਼ਕਲ ਦੀ ਘੜੀ Coronaਮੁੱਖ ਮੰਤਰੀ ਕੋਵਿਡ ਰਾਹਤ ਫੰਡ ਵਿੱਚ ਆਪਣੇ ਯੋਗਦਾਨ ਦੇ ਹਿੱਸੇ ਵਜੋਂ ਵਿੱਤੀ ਸਾਲ 2020-21 ਦੇ 3 ਮਹੀਨਿਆਂ ਦੀ ਤਨਖਾਹ ਦਾ 100 ਫੀਸਦੀ ਹਿੱਸਾ ਸਵੈਇੱਛਤ ਤੌਰ ‘ਤੇ ਦੇਣ ਦਾ ਐਲਾਨ ਕੀਤਾ ਗਿਆ ਹੈ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …