Tuesday, September 29, 2026

ਭਾਜਪਾ ਦੇ ਕੇਂਦਰੀ ਆਗੂ ਸਤਵੰਤ ਪੂਨੀਆ ਨੇ ਲੌਂਗੋਵਾਲ ਨਾਲ ਕੀਤਾ ਦੁੱਖ ਸਾਂਝਾ

ਲੌਂਗੋਵਾਲ, 7 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸੀਨੀਅਰ ਭਾਜਪਾ ਆਗੂ ਦੇ ਕੇਂਦਰੀ ਕਿਸਾਨ ਮੋਰਚਾ ਦੇ ਸਾਬਕਾ ਉਪ ਪ੍ਰਧਾਨ ਸਤਵੰਤ ਸਿੰਘ ਪੂਨੀਆ PPNJ0705202008ਨੇ ਸ਼਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੇ ਗ੍ਰਹਿ ਪਹੁੰਚ ਕੇ ਉਨਾਂ ਦੀ ਧਰਮ ਪਤਨੀ ਬੀਬੀ ਅਮਰਪਾਲ ਕੌਰ ਦੇ ਬੇਵਕਤੀ ਚਲਾਣੇ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਉਨ੍ਹਾਂ ਨਾਲ ਧੂਰੀ ਤੋਂ ਸਾਬਕਾ ਵਿਧਾਇਕ ਸੁਰਿੰਦਰ ਸਿੰਘ ਦੀ ਧਰਮ ਪਤਨੀ ਬੀਬੀ ਇੰਦਰਜੀਤ ਕੌਰ ਅਤੇ ਭਾਜਪਾ ਮੰਡਲ ਲੌਂਗੋਵਾਲ ਦੇ ਪ੍ਰਧਾਨ ਰਤਨ ਕੁਮਾਰ ਮੰਗੂ ਵੀ ਮੌਜੂਦ ਸਨ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …