Saturday, June 27, 2026

ਜਿਲੇ ‘ਚ ਕਰੋਨਾ ਵਾਇਰਸ ਦੇ 1626 ਸ਼ੱਕੀ ਮਰੀਜ਼ਾਂ ਵਿਚੋਂ 1208 ਮਰੀਜ਼ਾਂ ਦੀ ਰਿਪੋਰਟ ਨੈਗਟਿਵ

ਗੁਰਦਾਸਪੁਰ, 7 ਮਈ (ਪੰਜਾਬ ਪੋਸਟ ਬਿਊਰੋ) – ਡਾ. ਕਿਸ਼ਨ ਚੰਦ ਸਿਵਲ ਸਰਜਨ ਨੇ ਦੱਸਿਆ ਹੈ ਕਿ ਜ਼ਿਲੇ ‘ਚ ਕਰੋਨਾ ਵਾਇਰਸ ਦੇ 1626 ਸ਼ੱਕੀ ਮਰੀਜ਼ਾਂ ਵਿਚੋਂ Corona Virus1208 ਮਰੀਜਾਂ ਦੀ ਰਿਪੋਰਟ ਨੈਗਟਿਵ, 325 ਦੀ ਰਿਪੋਰਟ ਪੈਡਿੰਗ ਅਤੇ 93 ਵਿਅਕਤੀਆਂ ਦੀ ਰਿਪੋਰਟ ਪੋਜ਼ਟਿਵ ਆਈ ਸੀ।
                 ਉਨਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਰੋਨਾ ਵਾਇਰਸ ਦੇ ਬਚਾਅ ਲਈ ਜ਼ਿਲੇ ਅੰਦਰ ਕਰਫਿਊ ਲਗਾਇਆ ਹੈ ਅਤੇ ਜ਼ਿਲਾ ਪ੍ਰਸ਼ਾਸਨ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨੀ ਚਾਹੀਦੀ ਹੈ ਅਤੇ ਸਿਹਤ ਵਿਭਾਗ ਵਲੋਂ ਜਾਰੀ ਦਿਸ਼ਾ-ਨਿਰਦੇਸ਼/ਸਾਵਧਾਨੀਆਂ ਦੀ ਪਾਲਣਾ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ।

Check Also

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚੇ ਤੇ ਪੁਲਿਸ ਵਿਭਾਗ ਵਿੱਚਕਾਰ ਅਹਿਮ ਰਿਵਿਊ ਮੀਟਿੰਗ

ਅੰਮ੍ਰਿਤਸਰ, 26 ਜੂਨ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੀ “ਯੁੱਧ ਨਸ਼ਿਆਂ ਵਿਰੁਧ” ਮੁਹਿੰਮ ਤਹਿਤ ਨਸ਼ਾ …