Sunday, June 28, 2026

ਅੰਮ੍ਰਿਤਸਰ ਦੇ ਜੱਜ ਸਾਹਿਬਾਨ ਤੇ ਬਾਬਾ ਬਖ਼ਸ਼ੀਸ਼ ਸਿੰਘ ਵਲੋਂ 50-50 ਹਜ਼ਾਰ ਦੀ ਰਾਸ਼ੀ ਭੇਟ

ਅੰਮ੍ਰਿਤਸਰ, 8 ਮਈ (ਪੰਜਾਬ ਪੋਸਟ ਬਿਊਰੋ) – ਪਾਵਨ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਗੁਰੂ ਰਾਮ ਦਾਸ ਜੀ ਲਈ ਸ਼ਰਧਾਲੂਆਂ ਵੱਲੋਂ ਮਾਇਆ PPNJ080520202

ਭੇਟ ਕਰਨ ਦਾ ਵੀ ਸਿਲਸਿਲਾ ਜਾਰੀ ਹੈ।ਸੈਸ਼ਨ ਜੱਜ ਸ. ਹਰਜੀਤ ਸਿੰਘ ਖਾਲਸਾ ਅਤੇ ਬਲਵਿੰਦਰ ਸਿੰਘ ਸੰਧੂ ਦੇ ਯਤਨਾਂ ਨਾਲ ਗੁਰੂ ਘਰ ਲਈ ਇਕੱਤਰ ਕੀਤੀ 50 ਹਜ਼ਾਰ ਦੀ ਮਾਇਆ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਨੂੰ ਸੌਂਪੀ ਗਈ, ਜਿਥੇ ਉਨ੍ਹਾਂ ਦਾ ਸਿਰੋਪਾਓ ਦੇ ਕੇ ਸਨਮਾਨ ਕੀਤਾ ਗਿਆ।ਫ਼ੌਜ ਦੇ ਸੇਵਾਮੁਕਤ ਕੈਪਟਨ ਬਾਬਾ ਬਖ਼ਸ਼ੀਸ਼ ਸਿੰਘ ਨੇ ਵੀ ਅੱਜ 50 ਹਜ਼ਾਰ ਰੁਪਏ ਲੰਗਰ ਸੇਵਾ ਲਈ ਭੇਟ ਕੀਤੇ।

Check Also

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚੇ ਤੇ ਪੁਲਿਸ ਵਿਭਾਗ ਵਿੱਚਕਾਰ ਅਹਿਮ ਰਿਵਿਊ ਮੀਟਿੰਗ

ਅੰਮ੍ਰਿਤਸਰ, 26 ਜੂਨ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੀ “ਯੁੱਧ ਨਸ਼ਿਆਂ ਵਿਰੁਧ” ਮੁਹਿੰਮ ਤਹਿਤ ਨਸ਼ਾ …