Saturday, June 27, 2026

ਹਜ਼ੂਰੀ ਰਾਗੀ ਭਾਈ ਕਾਰਜ ਸਿੰਘ ਤੇ ਗੁਰਪ੍ਰੀਤ ਸਿੰਘ ਵਡਾਲੀ ਵਲੋਂ ਲੰਗਰ ਲਈ ਰਾਸ਼ੀ ਭੇਟ

ਅੰਮ੍ਰਿਤਸਰ, 8 ਮਈ (ਪੰਜਾਬ ਪੋਸਟ ਬਿਊਰੋ) – ਜਦਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਕਾਰਜ ਸਿੰਘ ਨੇ ਵੀ 20 ਹਜ਼ਾਰ ਰੁਪਏ ਦੀ ਸੇਵਾ PPNJ080520203

ਭੇਟ ਕੀਤੀ ਹੈ।ਨੌਜੁਵਾਨ ਅਕਾਲੀ ਆਗੂ ਗੁਰਪ੍ਰੀਤ ਸਿੰਘ ਵਡਾਲੀ ਨੇ ਵੀ 21 ਹਜ਼ਾਰ ਰੁਪਏ ਦਾ ਲੰਗਰ ਸੇਵਾ ਵਿਚ ਯੋਗਦਾਨ ਪਾਇਆ।ਗੁਰੂ ਘਰ ਦੇ ਲੰਗਰ ਲਈ ਸੇਵਾ ਭੇਜਣ ਵਾਲੇ ਇਨ੍ਹਾਂ ਸ਼ਰਧਾਲੂਆਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ, ਮੁੱਖ ਸਕੱਤਰ ਡਾ. ਰੂਪ ਸਿੰਘ, ਮੈਨੇਜਰ ਮੁਖਤਾਰ ਸਿੰਘ ਨੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।

Check Also

ਖ਼ਾਲਸਾ ਕਾਲਜ ਵਿਖੇ ਬੀ.ਐਸਸੀ (ਆਨਰਜ਼) ਐਗਰੀਕਲਚਰ ਦਾ ਹੋਇਆ ਦਾਖਲਾ ਟੈਸਟ

ਅੰਮ੍ਰਿਤਸਰ, 25 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਬੀ.ਐਸ.ਸੀ ਐਗਰੀਕਲਚਰ ਸਮੈਸਟਰ ਪਹਿਲਾ ਲਈ …