Tuesday, November 24, 2026

ਸੁਜਾਨਪੁਰ ਦੇ ਮੁਹੱਲਾ ਈਦਗਾਹ ਤੇ ਜਲਾਖੜੀ ‘ਚ ਕੋਰੋਨਾ ਪਾਜ਼ਟਿਵ ਮਿਲਣ ‘ਤੇ ਛੋਟਾਂ ਰੱਦ

ਪਠਾਨਕੋਟ, 8 ਮਈ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਮੈਜਿਸਟ੍ਰੇਟ ਪਠਾਨਕੋਟ ਗੁਰਪ੍ਰੀਤ ਸਿੰਘ ਖਹਿਰਾ ਨੇ ਹੁਕਮ ਜਾਰੀ ਕੀਤੇ ਹਨ ਕਿ ਵਾਰਡ ਨੰ: 12 ਦੇ ਮੁਹੱਲਾ Dc Gurpreet Khehraਈਦਗਾਹ, ਸੁਜਾਨਪੁਰ (ਸ਼ਹਿਰੀ) ਤਹਿਸੀਲ ਤੇ ਜਿਲ੍ਹਾ ਪਠਾਨਕੋਟ ਅਤੇ ਵਾਰਡ ਨੰਬਰ 8 ਦੇ ਮੁਹੱਲਾ ਜਲਾਖੜੀ (ਕਬੀਰ ਨਗਰ) ‘ਚ ਕੋਰੋਨਾ ਪਾਜ਼ਟਿਵ ਮਰੀਜ਼ ਪਾਏ ਗਏ ਹਨ।ਲੋਕ ਹਿੱਤਾਂ ਨੂੰ ਮੁੱਖ ਰੱਖਦੇ ਹੋਏ ਕੋਵਿਡ-19 ਦੇ ਜਾਨਲੇਵਾ ਪ੍ਰਭਾਵ ਤੋਂ ਬਚਣ ਲਈ ਲਗਾਏ ਗਏ ਕਰਵਿਊ ‘ਚ ਦਫਤਰ ਵਲੋਂ ਜਾਰੀ ਕੀਤੀਆਂ ਗਈਆਂ ਛੋਟਾਂ ਨੂੰ ਤੁਰੰਤ ਪ੍ਰਭਾਵ ਤੋਂ ਰੱਦ ਕੀਤਾ ਗਿਆ ਹੈ।ਇਸ ਸਬੰਧੀ ਕਿਸੇ ਵੀ ਤਰ੍ਹਾਂ ਦੀ ਕੋਈ ਛੋਟ ਨਹੀਂ ਹੋਵੇਗੀ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …