ਲੌਂਗੋਵਾਲ, 8 ਮਈ (ਪੰਜਾਬ ਪੋਸਟ – ਜਗਸੀਰ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੀ ਪਤਨੀ ਬੀਬੀ ਅਮਰਪਾਲ ਕੌਰ ਲੌਂਗੋਵਾਲ ਜੋ ਪਿਛਲੇ
ਦਿਨੀਂ ਅਕਾਲ ਚਲਾਣਾ ਕਰ ਗਏ ਸਨ।ਉਨਾਂ ਦਾ ਅੰਗੀਠਾਂ ਅੱਜ ਪਰਿਵਾਰਕ ਮੈਂਬਰਾਂ ਵਲੋਂ ਗੁਰ ਮਰਿਆਦਾ ਅਨੁਸਾਰ ਸੰਭਾਲਿਆ ਗਿਆ।ਇਸ ਉਪਰੰਤ ਗੁਰਦੁਆਰਾ ਕੈਂਬੋਵਾਲ ਸਾਹਿਬ ਵਿਖੇ ਅਰਦਾਸ ਬੇਨਤੀ ਤੋਂ ਬਾਅਦ ਲੌਂਗੋਵਾਲ ਸਾਹਿਬ ਦੇ ਗ੍ਰਹਿ ਵਿਖੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਬਾਣੀ ਦੇ ਸਹਿਜ ਪਾਠ ਸਾਹਿਬ ਅਰੰਭ ਕੀਤੇ ਗਏ।
ਇਸੇ ਦੌਰਾਨ ਬੀਬੀ ਇੰਦਰਜੀਤ ਕੌਰ ਪ੍ਰਧਾਨ ਪਿੰਗਲਵਾੜਾ, ਸ਼ੇਰ ਸਿੰਘ ਮੰਡਵਾਲਾ, ਸੂਬਾ ਸਿੰਘ ਬਾਦਲ, ਗਿਆਨੀ ਪ੍ਰਨਾਮ ਸਿੰਘ ਪਟਿਆਲਾ, ਮੁੱਖ ਸਕੱਤਰ ਡਾਕਟਰ ਰੂਪ ਸਿੰਘ, ਸਕੱਤਰ ਮਨਜੀਤ ਸਿੰਘ ਬਾਠ, ਸਕੱਤਰ ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਪ੍ਰਤਾਪ ਸਿੰਘ, ਸੰਤ ਹਾਕਮ ਸਿੰਘ ਗੰਡੇਵਾਲ, ਪ੍ਰਿੰਸੀਪਲ ਨਰਪਿੰਦਰ ਸਿੰਘ ਢਿੱਲੋਂ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾ ਕੋਹਨਾ, ਬਾਬਾ ਹਰਭਿੰਦਰ ਸਿੰਘ ਭਿੰਦਾ, ਬਾਬਾ ਕਰਮਜੀਤ ਸਿੰਘ ਬੜੂ ਸਾਹਿਬ, ਗੁਰਿੰਦਰ ਸਿੰਘ ਮੀਤ ਸਕੱਤਰ, ਮੀਤ ਸਕੱਤਰ ਹਰਜਿੰਦਰ ਸਿੰਘ ਕੈਂਰੋਵਾਲ, ਮੀਤ ਸਕੱਤਰ ਨਿਸ਼ਾਨ ਸਿੰਘ, ਮੈਨੇਜਰ ਕਰਨੈਲ ਸਿੰਘ ਨਾਭਾ, ਮੈਨੇਜਰ ਰੇਸ਼ਮ ਸਿੰਘ ਆਲਮਗੀਰ, ਮੈਨੇਜਰ ਗੁਰਪ੍ਰੀਤ ਸਿੰਘ ਮੱਲੇਵਾਲ, ਮੈਨੇਜਰ ਮਨਪ੍ਰੀਤ ਸਿੰਘ ਭਲਵਾਨ, ਮੈਨੇਜਰ ਜੰਗੀਰ ਸਿੰਘ ਨਾਢਾ ਸਾਹਿਬ, ਮੈਨੇਜਰ ਮਨਪ੍ਰੀਤ ਸਿੰਘ ਭਲਵਾਨ, ਜਸਵੀਰ ਸਿੰਘ ਲੌਂਗੋਵਾਲ, ਸ਼ੇਰ ਸਿੰਘ ਖੰਨਾ, ਪ੍ਰਧਾਨ ਗੁਰਜੰਟ ਸਿੰਘ ਦੁੱਲਟ, ਅਮਰਪਾਲ ਸਿੰਘ ਪਟਿਆਲਾ, ਮੈਨੇਜਰ ਮੇਜਰ ਸਿੰਘ ਧਾਲੀਵਾਲ, ਮੈਨੇਜਰ ਭੁਪਿੰਦਰ ਸਿੰਘ ਜੋਸ਼ੀ, ਬਿੰਦਰ ਸਿੰਘ ਠੇਕੇਦਾਰ, ਮੈਨੇਜਰ ਸੁਰਜੀਤ ਸਿੰਘ ਠੀਕਰੀਵਾਲ, ਪਰਮਜੀਤ ਕੌਰ ਵਿਰਕ ਪ੍ਰਧਾਨ ਇਸਤਰੀ ਅਕਾਲੀ ਦਲ ਸੰਗਰੂਰ, ਹਰਮੇਲ ਸਿੰਘ ਟਰਾਂਸਪੋਰਟਰ, ਰਮਨਦੀਪ ਸਿੰਘ ਪੀ.ਏ, ਚੰਦ ਸਿੰਘ ਚੱਠਾ, ਮੈਨੇਜਰ ਨਰਿੰਦਰ ਸਿੰਘ ਰਾਮਪੁਰਾ, ਮੈਨੇਜਰ ਬਲਵੀਰ ਸਿੰਘ ਗਾਗਾ, ਗੁਰਮੀਤ ਸਿੰਘ ਮੀਤਾ, ਸੁਖਵਿੰਦਰ ਸਿੰਘ ਸਰਪੰਚ, ਜਗਤਾਰ ਸਿੰਘ ਕਾਲੀਆ, ਪ੍ਰਵੀਨ ਕੁਮਾਰ ਜੁੱਗੀ, ਚਿਤਵੰਤ ਸਿੰਘ ਬੱਬਲ ਆਦਿ ਨੇ ਲੌਂਗੋਵਾਲ ਨਾਲ ਦੁੱਖ ਸਾਂਝਾ ਕੀਤਾ ।
Check Also
‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚੇ ਤੇ ਪੁਲਿਸ ਵਿਭਾਗ ਵਿੱਚਕਾਰ ਅਹਿਮ ਰਿਵਿਊ ਮੀਟਿੰਗ
ਅੰਮ੍ਰਿਤਸਰ, 26 ਜੂਨ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੀ “ਯੁੱਧ ਨਸ਼ਿਆਂ ਵਿਰੁਧ” ਮੁਹਿੰਮ ਤਹਿਤ ਨਸ਼ਾ …
Punjab Post Daily Online Newspaper & Print Media