Tuesday, July 7, 2026

ਟ੍ਰਾਈਡੈਂਟ ਕੰਪਨੀ ਦੇ ਚੇਅਰਮੈਨ ਵੱਲੋਂ ਲੰਗਰ ਲਈ 5 ਲੱਖ ਦਾ ਚੈਕ ਭੇਟ

ਅੰਮ੍ਰਿਤਸਰ, 9 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਟ੍ਰਾਈਡੈਂਟ ਕੰਪਨੀ ਦੇ ਚੇਅਰਮੈਨ PPNJ0905202013

ਰਜਿੰਦਰ ਗੁਪਤਾ ਵੱਲੋਂ 5 ਲੱਖ ਰੁਪਏ ਦੀ ਰਾਸ਼ੀ ਦਾ ਚੈਕ ਭੇਟ ਕੀਤਾ ਗਿਆ।ਉਨ੍ਹਾਂ ਸ਼੍ਰੋਮਣੀ ਕਮੇਟੀ ਵੱਲੋਂ ਕੋਰੋਨਾ ਸੰਕਟ ਸਮੇਂ ਲੋੜਵੰਦਾਂ ਲਈ ਲੰਗਰ ਸੇਵਾਵਾਂ ਦੀ ਪ੍ਰਸ਼ੰਸਾ ਕੀਤੀ।ਇਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਮੁਖਤਾਰ ਸਿੰਘ ਤੇ ਸੂਚਨਾ ਅਧਿਕਾਰੀ ਜਸਵਿੰਦਰ ਸਿੰਘ ਵੱਲੋਂ ਰਜਿੰਦਰ ਗੁਪਤਾ ਨੂੰ ਸਨਮਾਨਿਤ ਕੀਤਾ ਗਿਆ।ਇਸ ਮੌਕੇ ਜਸਬੀਰ ਸਿੰਘ ਵੀ ਮੌਜੂਦ ਸਨ।

Check Also

ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ ਸਬਸਿਡੀ – ਚੇਅਰਮੈਨ ਬਰਾੜ

ਅੰਮ੍ਰਿਤਸਰ, 5 ਜੁਲਾਈ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ …