Tuesday, September 22, 2026

ਥਾਣਾ ਚੀਮਾਂ ਦੇ ਮੁਖੀ ਜਸਵੀਰ ਸਿੰਘ ਤੂਰ ਨੂੰ ਕੀਤਾ ਸਨਮਾਨਿਤ

ਲੌਂਗੋਵਾਲ, 10 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਚੇਅਰਮੈਨ ਕਿਸਾਨ ਖੇਤ ਮਜ਼ਦੂਰ ਸੈਲ ਸੰਗਰੂਰ ਕਾਂਗਰਸ ਕਮੇਟੀ ਤੇ ਮੈਂਬਰ ਜਿਲ੍ਹਾ ਸਿਕਾਇਤ PPNJ1005202006ਨਿਵਾਰਣ ਕਮੇਟੀ ਅਵਤਾਰ ਸਿੰਘ ਸ਼ੇਰੋਂ ਅਤੇ ਸਾਥੀਆਂ ਵਲੋਂ ਕਰੋਨਾ ਪ੍ਰਤੀ ਪੁਲਿਸ ਦੀ ਅਹਿਮ ਭੂਮਿਕਾ ਨੂੰ ਦੇਖਦੇ ਹੋਏ ਥਾਣਾ ਮੁਖੀ ਜਸਵੀਰ ਸਿੰਘ ਤੂਰ ਨੂੰ ਸਨਮਾਨਿਤ ਕੀਤਾ ਗਿਆ ਅਤੇ ਸਾਰੇ ਪੁਲਿਸ ਮੁਲਾਜ਼ਮਾਂ ਲਈ ਸੈਨੀਟੈਜਰ ਤੇ ਸੇਫਟੀ ਕਵਰ ਭੇਟ ਕੀਤੇ ਗਏ।ਇਸ ਮੌਕੇ ਬਲਵਿੰਦਰ ਸਿੰਘ ਬੀਰ ਕਲਾਂ, ਡਾ. ਰਾਜਨ ਮਹਿਤਾ, ਅਮਿਰਤਪਾਲ ਸੇਰੋਂ, ਸੁਰਿੰਦਰ ਸਿੰਗਲਾ ਪੋਲਟਰੀ ਫਾਰਮ, ਸੁਖਵਿੰਦਰ ਸਿੰਘ ਸੇਰੋਂ ਤੇ ਸਟਾਫ਼ ਮੈਂਬਰ ਹਾਜ਼ਰ ਸਨ ।

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …