Tuesday, November 24, 2026

ਜਿਲ੍ਹੇ ’ਚ ਹੁਣ ਕੋਵਿਡ ਦੇ 84 ਐਕਟਿਵ ਕੇਸ – ਹੁਣ ਤੱਕ 1651 ’ਚੋਂ 1462 ਟੈਸਟ ਨੈਗੇਟਿਵ

ਨਵਾਂਸ਼ਹਿਰ, 13 ਮਈ (ਪੰਜਾਬ ਪੋਸਟ ਬਿਊਰੋ) – ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ’ਚ ਕੋਵਿਡ ਦੇ 84 ਐਕਟਿਵ ਕੇਸ ਹਨ, ਜਿਨ੍ਹਾਂ ਦਾ ਜ਼ਿਲ੍ਹਾ ਹਸਤਪਾਲ ਨਵਾਂਸ਼ਹਿਰ ਅਤੇ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਸਥਾਪਿਤ ਆਈਸੋਲੇਸ਼ਨ ਸੈਂਟਰਾਂ ’ਚ ਇਲਾਜ ਚੱਲ ਰਿਹਾ ਹੈ।
                ਸਿਵਲ ਸਰਜਨ ਡਾ. ਰਾਜਿੰਦਰ ਭਾਟੀਆ ਨੇ ਦੱਸਿਆ ਕਿ ਜ਼ਿਲ੍ਹੇ ’ਚ ਹੁਣ ਤੱਕ 1651 ਕੋਵਿਡ ਦੇ ਸੈਂਪਲ ਲਏ ਗਏ ਹਨ, ਜਿਨ੍ਹਾਂ ’ਚੋਂ 1462 ਟੈਸਟ ਨੈਗਿਟਿਵ ਆਏ ਹਨ।ਉਨ੍ਹਾਂ ਦੱਸਿਆ ਕਿ 83 ਸੈਂਪਲਾਂ ਦੀ ਰਿਪੋਰਟ ਉਡੀਕੀ ਜਾ ਰਹੀ ਹੈ।ਸਿਵਲ ਸਰਜਨ ਅਨੁਸਾਰ ਜ਼ਿਲ੍ਹੇ ’ਚ ਹੁਣ ਤੱ ਸਿਹਤਯਾਬ ਹੋਣ ਵਾਲੇ ਕੋਵਿਡ ਮਰੀਜ਼ਾਂ ਦੀ ਗਿਣਤੀ 19 ’ਤੇ ਪੁੱਜ ਗਈ ਹੈ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …