Thursday, October 1, 2026

ਐਲ.ਆਈ.ਸੀ ਹਾਊਸਿੰਗ ਫ਼ਾਈਨਾਂਸ ਨੇ ਜਿਲ੍ਹਾ ਪ੍ਰਸਾਸ਼ਨ ਨੂੰ ਦਿੱਤੀਆਂ 40 ਲੱਖ ਦੀਆਂ ਪੀ.ਪੀ.ਈ ਕਿੱਟਾਂ

ਲੌਂਗੋਵਾਲ, 15 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਕੋਰੋਨਾਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਜਿਥੇ ਪ੍ਰਸ਼ਾਸਨ ਵੱਲੋਂ ਵੱਖ-ਵੱਖ ਉਪਰਾਲੇ ਕੀਤੇ ਜਾ ਰਹੇ

ਹਨ।ਉਥੇ ਹੀ ਸਮਾਜ ਸੇਵੀਆਂ ਦੁਆਰਾ ਮੋਢੇ ਨਾਲ ਮੋਢਾ ਜੋੜ ਕੇ ਪ੍ਰਸ਼ਾਸਨ ਦਾ ਸਾਥ ਦਿੱਤਾ ਜਾ ਰਿਹਾ ਹੈ।ਅਜਿਹੇ ਹੀ ਸਮੇਂ ਐਲ.ਆਈ.ਸੀ ਹਾਊਸਿੰਗ ਫ਼ਾਈਨਾਂਸ ਲਿਮ ਵਲੋਂ ਜਿਲ੍ਹਾ .ਪ੍ਰਸਾਸ਼ਨ ਨੂੰ 40 ਲੱਖ ਰੁਪਏ ਦੀ ਲਾਗਤ ਨਾਲ ਪੀ.ਪੀ.ਈ ਕਿੱਟਾਂ ਦਿੱਤੀਆਂ ਗਈਆਂ ਹਨ।
                  ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਕਿਹਾ ਕਿ ਉਨ੍ਹਾ ਕਿਹਾ ਕਿ ਕੋਵਿਡ 19 ਦੀ ਮਹਾਂਮਾਰੀ ਨੂੰ ਰੋਕਣ ਵਿਚ ਲੱਗੇ ਸਾਡੇ ਫਰੰਟ ਲਾਈਨ ਕਾਮਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ ਅਤੇ ਲੋੜ ਅਨੁਸਾਰ ਹਰੇਕ ਮੈਡੀਕਲ ਸੁਵਿਧਾ ਦੀ ਉਪਲਬਧਤਾ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …