ਅੰਮ੍ਰਿਤਸਰ, 15 ਮਈ – (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਪੰਜਾਬ ਦੇ ਵਿੱਤ ਮੰਤਰੀ
ਮਨਪ੍ਰੀਤ ਸਿੰਘ ਬਾਦਲ ਦੇ ਪਿਤਾ ਗੁਰਦਾਸ ਸਿੰਘ ਬਾਦਲ ਦੇ ਅਕਾਲ ਚਲਾਣਾ ਕਰ ਜਾਣ ‘ਤੇ ਸਮੁੱਚੇ ਬਾਦਲ ਪ੍ਰੀਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਹੈ।ਉਨ੍ਹਾਂ ਕਿਹਾ ਕਿ ਗੁਰਦਾਸ ਸਿੰਘ ਬਾਦਲ ਦੇ ਚਲਾਣਾ ਕਰ ਜਾਣ ਨਾਲ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ ਅਤੇ ਮਨਪ੍ਰੀਤ ਸਿੰਘ ਬਾਦਲ ਲਈ ਇਹ ਵਿਛੋੜਾ ਅਸਹਿ ਹੈ।ਬਾਬਾ ਬਲਬੀਰ ਸਿੰਘ ਨੇ ਅਕਾਲ ਪੁਰਖ ਅੱਗੇ ਵਿਛੜੀ ਆਤਮਾ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖਸ਼ਣ ਦੀ ਅਰਦਾਸ ਬੇਨਤੀ ਕੀਤੀ।
Check Also
ਖ਼ਾਲਸਾ ਕਾਲਜ ਵੈਟਰਨਰੀ ਵਿਖੇ ‘ਵਿਗਿਆਨਕ ਪਸ਼ੂ-ਪਾਲਣ ਪ੍ਰਬੰਧਨ’ ਵਿਸ਼ੇ ‘ਤੇ ਰਾਸ਼ਟਰੀ ਵਰਕਸ਼ਾਪ
ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਿਜ਼ ਦੇ ਵਿਭਾਗ …
Punjab Post Daily Online Newspaper & Print Media