Thursday, August 27, 2026

ਸਰਕਾਰੀ ਸਕੂਲ ਬਸਰੂਪ ਦੇ ਵਿਦਿਆਰਥੀਆਂ ਨੇ ਕੀਤੀ ਅਨੋਖੀ ਪਹਿਲ

ਪਠਾਨਕੋਟ, 16 ਮਈ ਪੰਜਾਬ ਪੋਸਟ ਬਿਊਰੋ) – ਸਰਕਾਰੀ ਸੀਨੀਅਰ ਸੈਕੰਡਰੀ ਸਕੂੂਲ ਬਸਰੂਪ ਦੇ ਵਿਦਿਆਰਥੀਆਂ ਵੱਲੋਂ ਐਸ.ਐਸ ਮਾਸਟਰ ਰਵੀ ਕੁਮਾਰ ਦੀ ਅਗਵਾਈ ‘ਚ ਇੱਕ ਅਨੋਖੀ ਪਹਿਲ ਕੀਤੀ ਹੈ।ਇਹ ਵਿਦਿਆਰਥੀ ਆਨਲਾਈਨ ਪੜਾਈ ਦੇ ਨਾਲ-ਨਾਲ ਕਵਿਤਾ, ਭਾਸ਼ਣ, ਪੇਂਟਿੰਗ, ਮਾਸਕ ਤੇ ਪੋਸਟਰ ਬਣਾ ਕੇ ਅਤੇ ਸੋਸ਼ਲ ਮੀਡੀਆ ਦੇ ਸਹਿਯੋਗ ਨਾਲ ਲੋਕਾਂ ਨੂੰ ਕੋਰੋਨਾ ਪ੍ਰਤੀ ਜਾਗਰੂਕ ਕਰ ਰਹੇ ਹਨ।ਸਕੂਲ ਪ੍ਰਿੰਸੀਪਲ ਸ਼੍ਰੀਮਤੀ ਤ੍ਰਿਪਤਾ ਰਾਣੀ ਨੇ ਬੱਚਿਆਂ ਦੀਆਂ ਗਤੀਵਿਧੀਆਂ ਦੀ ਪ੍ਰਸੰਸਾ ਕੀਤੀ ਹੈ।

Check Also

ਖਾਲਸਾ ਯੂਨੀਵਰਸਿਟੀ ਵੱਲੋਂ  ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’  ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ

ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …