ਅੰਮ੍ਰਿਤਸਰ, 17 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਹਲਕਾ ਡੇਰਾ ਬਾਬਾ ਨਾਨਕ ਤੋਂ ਸ. ਇੰਦਰਜੀਤ ਸਿੰਘ ਰੰਧਾਵਾ ਦੀ ਅਗਵਾਈ ਵਿਚ ਵੀ ਸੰਗਤਾਂ 9
ਟਰਾਲੀਆਂ ਕਣਕ ਲੈ ਕੇ ਪੁੱਜੀਆਂ। ਲੰਗਰ ਲਈ ਕਣਕ ਭੇਟ ਕਰਨ ਵਾਲੀਆਂ ਸੰਗਤਾਂ ਨੂੰ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ, ਮੁੱਖ ਸਕੱਤਰ ਡਾ. ਰੂਪ ਸਿੰਘ, ਅੰਤ੍ਰਿੰਗ ਕਮੇਟੀ ਮੈਂਬਰ ਅਮਰਜੀਤ ਸਿੰਘ ਭਲਾਈਪੁਰ, ਸਕੱਤਰ ਮਨਜੀਤ ਸਿੰਘ ਬਾਠ, ਨਿੱਜੀ ਸਕੱਤਰ ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ ਤੇ ਮੈਨੇਜਰ ਮੁਖਤਾਰ ਸਿੰਘ ਵੱਲੋਂ ਸਾਂਝੇ ਤੌਰ ’ਤੇ ਸਨਮਾਨਿਤ ਕੀਤਾ ਗਿਆ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media