ਅੰਮ੍ਰਿਤਸਰ, 11 ਅਕਤੂਬਰ (ਗੁਰਪ੍ਰੀਤ ਸਿੰਘ)- ਸਮੂਹ ਸਾਧ ਸੰਗਤ ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ, ਰੋਹਟਰ ਡੈਮ, ਹਾਲੈਂਡ ਵੱਲੋਂ ਸ਼ੋ੍ਰਮਣੀ ਕਮੇਟੀ ਸਕੱਤਰ ਸ. ਮਨਜੀਤ ਸਿੰਘ ਨੂੰ ਜੰਮੂੁਕਸ਼ਮੀਰ ਦੇ ਹੜ੍ਹੁਪੀੜਤਾਂ ਲਈ 2ਲੱਖ ਰੁਪਏ ਦੀ ਨਗਦ ਸਹਾਇਤਾ ਰਾਸ਼ੀ ਗੁਰਦੁਆਰੇ ਦੇ ਨੁਮਾਇੰਦੇ ਭਾਈ ਸੁਖਵੰਤ ਸਿੰਘ, ਸz: ਕੁਲਵੰਤ ਸਿੰਘ ਸ: ਦਵਿੰਦਰ ਸਿੰਘ, ਸ: ਸੁਰਿੰਦਰ ਸਿੰਘ ਵੱਲੋਂ ਦਫ਼ਤਰ ਸ਼ੋ੍ਰਮਣੀ ਕਮੇਟੀ ਵਿਖੇ ਭੇਟ ਕੀਤੀ ਗਈ।
Check Also
ਨਿਗਮ ਵਲੋਂ ਲਗਾਏ ਹਫਤਾਵਾਰ ਕੈਂਪਾਂ ਵਿੱਚ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ
200 ਦੇ ਕਰੀਬ ਪਾਣੀ ਅਤੇ ਸੀਵਰੇਜ ਦੇ ਨਜਾਇਜ਼ ਕਨੈਕਸ਼ਨ ਕੀਤੇ ਗਏ ਰੈਗੂਲਰ – ਵਧੀਕ ਕਮਿਸ਼ਨਰ …