ਅੰਮ੍ਰਿਤਸਰ, 20 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਰਾਮਦਾਸ ਜੀ ਲੰਗਰ ਲਈ ਨੌਜੁਆਨ ਆਗੂ ਰਵੀਕਰਨ ਸਿੰਘ ਕਾਹਲੋਂ ਦੀ ਅਗਵਾਈ ਵਿਚ
ਹਲਕਾ ਫ਼ਤਹਿਗੜ੍ਹ ਚੂੜ੍ਹੀਆਂ ਦੀ ਸੰਗਤ ਵੱਲੋਂ 764 ਕੁਇੰਟਲ 29 ਕਿਲੋ ਕਣਕ ਭੇਟ ਕੀਤੀ ਗਈ।ਇਨ੍ਹਾਂ ਸ਼ਖ਼ਸੀਅਤਾਂ ਨੂੰ ਸ਼੍ਰੋਮਣੀ ਕਮੇਟੀ ਦੇ ਸਕੱਤਰ ਮਨਜੀਤ ਸਿੰਘ ਬਾਠ, ਸੁਖਦੇਵ ਸਿੰਘ ਭੂਰਾਕੋਹਨਾ, ਕੁਲਵਿੰਦਰ ਸਿੰਘ ਰਮਦਾਸ, ਗੁਰਿੰਦਰ ਸਿੰਘ ਮਥਰੇਵਾਲ, ਮੈਨੇਜਰ ਮੁਖਤਾਰ ਸਿੰਘ, ਸੁਖਬੀਰ ਸਿੰਘ ਤੇ ਮਲਕੀਤ ਸਿੰਘ ਬਹਿੜਵਾਲ ਨੇ ਸਨਮਾਨਿਤ ਕੀਤਾ।
Check Also
ਸ਼ਹੀਦ ਭਾਈ ਮਨੀ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ
ਅੰਮ੍ਰਿਤਸਰ, 9 ਜੁਲਾਈ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਮਨੀ ਸਿੰਘ ਜੀ …
Punjab Post Daily Online Newspaper & Print Media