Friday, July 10, 2026

ਸ਼੍ਰੋਮਣੀ ਕਮੇਟੀ ਮੈਂਬਰ ਜੋਧ ਸਿੰਘ ਸਮਰਾ ਤੇ ਹਲਕਾ ਅਜਨਾਲਾ ਦੀਆਂ ਸੰਗਤਾਂ ਵਲੋਂ ਕਣਕ ਭੇਟ

ਅੰਮ੍ਰਿਤਸਰ, 20 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਲੰਗਰ ਲਈ ਹਲਕਾ ਅਜਨਾਲਾ ਤੋਂ ਸ਼੍ਰੋਮਣੀ ਕਮੇਟੀ ਦੇ ਮੈਂਬਰ ਜੋਧ ਸਿੰਘ ਸਮਰਾ, ਅਮਰੀਕ ਸਿੰਘ ਵਿਛੋਆ, ਕੁਲਦੀਪ ਸਿੰਘ ਤੇੜਾ ਸੰਗਤਾਂ ਸਮੇਤ ਲੰਗਰ ਲਈ 4 ਟਰਾਲੀਆਂ ਕਣਕ ਲੈ ਕੇ ਪੁੱਜੇ।ਇਨ੍ਹਾਂ ਸ਼ਖ਼ਸੀਅਤਾਂ ਨੂੰ ਸ਼੍ਰੋਮਣੀ ਕਮੇਟੀ ਦੇ ਸਕੱਤਰ ਮਨਜੀਤ ਸਿੰਘ ਬਾਠ, ਸੁਖਦੇਵ ਸਿੰਘ ਭੂਰਾਕੋਹਨਾ, ਕੁਲਵਿੰਦਰ ਸਿੰਘ ਰਮਦਾਸ, ਗੁਰਿੰਦਰ ਸਿੰਘ ਮਥਰੇਵਾਲ, ਮੈਨੇਜਰ ਮੁਖਤਾਰ ਸਿੰਘ, ਸੁਖਬੀਰ ਸਿੰਘ ਤੇ ਮਲਕੀਤ ਸਿੰਘ ਬਹਿੜਵਾਲ ਨੇ ਸਨਮਾਨਿਤ ਕੀਤਾ।
                    ਇਸ ਮੌਕੇ ਪ੍ਰੇਮ ਸਿੰਘ ਘੁੰਮਣ, ਸਰਬਜੀਤ ਸਿੰਘ ਕੌਸਲਰ, ਗੁਰਦਿਲਬਾਗ ਸਿੰਘ ਮਾਹਲ, ਹਰਪ੍ਰੀਤ ਸਿੰਘ ਮਾਹਲ, ਗੁਰਬਿੰਦਰ ਸਿੰਘ ਮਾਹਲ, ਗੁਰਪ੍ਰੀਤ ਸਿੰਘ ਭੰਗੂ, ਜਗਰੂਪ ਸਿੰਘ, ਗਗਨਦੀਪ ਸਿੰਘ, ਸੌਰਭ ਬੱਬਰ, ਮਨਪ੍ਰੀਤ ਸਿੰਘ, ਜਤਿੰਦਰਪਾਲ ਸਿੰਘ ਭਾਟੀਆ ਆਦਿ ਮੌਜੂਦ ਸਨ।

Check Also

ਸ਼ਹੀਦ ਭਾਈ ਮਨੀ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ

ਅੰਮ੍ਰਿਤਸਰ, 9 ਜੁਲਾਈ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਮਨੀ ਸਿੰਘ ਜੀ …