Tuesday, November 24, 2026

ਸ੍ਰੀ ਦਰਬਾਰ ਸਾਹਿਬ ਦੇ ਸਾਬਕਾ ਮੈਨੇਜਰ ਰਘਬੀਰ ਸਿੰਘ ਮੰਡ ਵਲੋਂ 83 ਹਜ਼ਾਰ ਦਾ ਚੈਕ ਭੇਟ

ਅੰਮ੍ਰਿਤਸਰ, 21 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਦਰਬਾਰ ਸਾਹਿਬ ਦੇ ਸਾਬਕਾ ਮੈਨੇਜਰ ਰਘਬੀਰ ਸਿੰਘ ਮੰਡ ਨੇ 83 ਹਜ਼ਾਰ ਰੁਪਏ ਦਾ ਚੈਕ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ, ਮੁੱਖ ਸਕੱਤਰ ਡਾ. ਰੂਪ ਸਿੰਘ ਤੇ ਸਕੱਤਰ ਮਨਜੀਤ ਸਿੰਘ ਬਾਠ ਨੂੰ ਸੌਂਪਿਆ ਗਿਆ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਕੁਲਵਿੰਦਰ ਸਿੰਘ ਰਮਦਾਸ, ਸਕੱਤਰ ਸਿੰਘ ਮੀਤ ਸਕੱਤਰ, ਵਧੀਕ ਮੈਨੇਜਰ ਜਗਤਾਰ ਸਿੰਘ, ਹੈਡ ਪ੍ਰਚਾਰਕ ਭਾਈ ਜਗਦੇਵ ਸਿੰਘ ਤੇ ਸੁਪਰਡੈਂਟ ਮਲਕੀਤ ਸਿੰਘ ਬਹਿੜਵਾਲ ਆਦਿ ਮੌਜੂਦ ਸਨ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …