Sunday, August 2, 2026

ਸਾਬਕਾ ਮੈਂਬਰ ਤੇ ਸਾਬਕਾ ਵਿਧਾਇਕ ਦੀ ਅਗਵਾਈ ‘ਚ ਸੰਗਤਾਂ ਵਲੋਂ ਤਿੰਨ ਟਰੱਕ ਕਣਕ ਭੇਟ

ਅੰਮ੍ਰਿਤਸਰ, 23 ਮਈ (ਪੰਜਾਬ ਪੋਸਟ ਬਿਊਰੋ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ ਜਥੇਦਾਰ ਰਘਬੀਰ ਸਿੰਘ ਜਖੇਪਲ ਤੇ

ਬਲਦੇਵ ਸਿੰਘ ਮਾਨ ਸਾਬਕਾ ਵਿਧਾਇਕ ਦੀ ਅਗਵਾਈ ਵਿਚ ਸੰਗਤਾਂ ਨੇ ਤਿੰਨ ਟਰੱਕ ਕਣਕ ਭੇਟ ਕੀਤੀ।ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਸੰਗਤ ਵੱਲੋਂ ਗੁਰੂ ਘਰ ਲਈ ਰਸਦਾਂ ਤੇ ਮਾਇਆ ਭੇਟ ਕਰਨ ਲਈ ਭਾਰੀ ਉੇਤਸ਼ਾਹ ਹੈ।
             ਲੰਗਰ ਲਈ ਕਣਕ ਲੈ ਕੇ ਪੁੱਜੇ ਰਘਬੀਰ ਸਿੰਘ ਜਖੇਪਲ ਤੇ ਸੰਗਤਾਂ ਨੂੰ ਖੁਸ਼ਵਿੰਦਰ ਸਿੰਘ ਭਾਟੀਆ, ਸੁਖਵਰਸ਼ ਸਿੰਘ ਪੰਨੂ, ਸਕੱਤਰ ਮਨਜੀਤ ਸਿੰਘ ਬਾਠ, ਕੁਲਵਿੰਦਰ ਸਿੰਘ ਰਮਦਾਸ ਵਲੋਂ ਸਨਮਾਨਿਤ ਕੀਤਾ ਗਿਆ।

Check Also

ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਡੀ.ਐਲ.ਐੱਸ.ਏ ਅੰਮ੍ਰਿਤਸਰ ਵੱਲੋਂ ਕੇਂਦਰੀ ਜੇਲ੍ਹ ਦਾ ਅਚਨਚੇਤੀ ਦੌਰਾ

ਅੰਮ੍ਰਿਤਸਰ, 1 ਅਗਸਤ (ਜਗਦੀਪ ਸਿੰਘ) – ਸ੍ਰੀਮਤੀ ਜਤਿੰਦਰ ਕੌਰ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਅੰਮ੍ਰਿਤਸਰ-ਕਮ-ਚੇਅਰਪਰਸਨ, …