Monday, August 3, 2026

ਸ਼੍ਰੋਮਣੀ ਕਮੇਟੀ ਮੈਂਬਰ ਕੁਲਾਰ ਦੀ ਪਤਨੀ ਦੇ ਚਲਾਣੇ ’ਤੇ ਲੌਂਗੋਵਾਲ ਵੱਲੋਂ ਦੁੱਖ ਪ੍ਰਗਟ

ਅੰਮ੍ਰਿਤਸਰ, 23 ਮਈ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਕਮੇਟੀ ਮੈਂਬਰ ਸਰਵਣ ਸਿੰਘ ਕੁਲਾਰ ਦੀ ਧਰਮ ਪਤਨੀ ਬੀਬੀ ਬਲਵੀਰ ਕੌਰ ਦੇ ਅਕਾਲ ਚਲਾਣੇ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਬੀਬੀ ਬਲਵੀਰ ਕੌਰ ਦਾ ਬੀਤੇ ਕੱਲ੍ਹ ਦਿਹਾਂਤ ਹੋ ਗਿਆ ਸੀ।ਲੌਂਗੋਵਾਲ ਨੇ ਸ. ਕੁਲਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਵਿਛੜੀ ਰੂਹ ਦੀ ਸ਼ਾਂਤੀ ਲਈ ਅਰਦਾਸ ਕੀਤੀ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਅਹੁੱਦੇਦਾਰਾਂ, ਮੈਂਬਰਾਂ ਅਤੇ ਅਧਿਕਾਰੀਆਂ ਨੇ ਵੀ ਜਥੇਦਾਰ ਕੁਲਾਰ ਨਾਲ ਦੁੱਖ ਸਾਂਝਾ ਕੀਤਾ ਹੈ।

Check Also

ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ਼ਰਧਾਂਜਲੀ ਭੇਟ

ਅੰਮ੍ਰਿਤਸਰ,2 ਅਗਸਤ (ਸੁਖਬੀਰ ਸਿੰਘ) – ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਜ਼ਿਲ੍ਹਾ ਪ੍ਰਸ਼ਾਸਨ …