ਅੰਮ੍ਰਿਤਸਰ, 25 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਤਿੰਨ ਵਾਰ ਉਲੰਪਿਕ ਜੇਤੂ ਭਾਰਤੀ ਹਾਕੀ ਟੀਮ ਦੇ ਮੈਂਬਰ ਸਰਦਾਰ ਬਲਬੀਰ ਸਿੰਘ ਸੀਨੀਅਰ ਦੇ
ਚਲਾਣਾ ਕਰ ਜਾਣ ‘ਤੇ ਅਕਾਲੀ ਬੁੱੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਉਨ੍ਹਾਂ ਕਿਹਾ ਕਿ ਹਾਕੀ ਦੇ ਮੰਨੇ ਪ੍ਰਮੰਨੇ ਖਿਡਾਰੀ ਤੇ ਕੋਚ ਬਲਬੀਰ ਸਿੰਘ ਅੰਦਰ ਸਿਆਪਣ, ਸਿਦਕ ਤੇ ਚੜ੍ਹਦੀ ਕਲਾ ਦਾ ਜਜ਼ਬਾ ਅਖੀਰ ਤੱਕ ਪ੍ਰਬਲ ਰਿਹਾ।ਉਨਾਂ ਕਿਹਾ ਕਿ ਉਲੰਪੀਅਨ ਬਲਬੀਰ ਸਿੰਘ ਦੇ ਇਸ ਸੰਸਾਰ ਤੋਂ ਤੁਰ ਜਾਣ ਨਾਲ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ।
Check Also
ਐਮ.ਪੀ ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ-ਕਟੜਾ ਟ੍ਰੇਨ ਦੇ ਨਵੇਂ ਰੂਟ ਲਈ ਰੇਲ ਮੰਤਰੀ ਦਾ ਕੀਤਾ ਧੰਨਵਾਦ
ਅੰਮ੍ਰਿਤਸਰ, 15 ਜੂਨ (ਸੁਖਬੀਰ ਸਿੰਘ) – ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ-ਕਟੜਾ …
Punjab Post Daily Online Newspaper & Print Media