Tuesday, September 29, 2026

ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਨਤੀਜਿਆਂ ਦਾ ਐਲਾਨ

ਅੰਮ੍ਰਿਤਸਰ, 26 ਮਈ (ਪੰਜਾਬ ਪੋਸਟ- ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋ ਦਸੰਬਰ 2019 `ਚ ਲਈਆਂ ਗਈਆ ਐਮ.ਐਸ.ਸੀ ਗਣਿਤ ਸਮੈਸਟਰ ਤੀਜਾ, ਐਮ.ਐਸ.ਸੀ (ਇਨਫਰਮੇਸ਼ਨ ਟੈਕਨਾਲੋਜੀ) ਸਮੈਸਟਰ ਪਹਿਲਾ, ਐੰਸ.ਸੀ ਸੂਚਨਾ ਤਕਨਾਲੋਜੀ ਸਮੈਸਟਰ ਤੀਜਾ ਅਤੇ ਐਮ.ਏ. ਇੰਗਲਿਸ ਸਮੈਸਟਰ ਤੀਜਾ ਅਤੇ ਡਿਪਲੋਮਾ ਕੋਰਸ ਇਨ ਕੰਪਿਊਟਰ ਐਪਲੀਕੇਸ਼ਨਜ਼ (ਫੁਲ ਟਾਈਮ) ਸਮੈਸਟਰ ਪਹਿਲਾ ਦੀਆਂ ਵੱਖ-ਵੱਖ ਪ੍ਰੀਖਿਆਵਾਂ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਗਿਆ ਹੈ।ਜਿਨ੍ਹਾਂ ਨੂੰ ਯੂਨੀਵਰਸਿਟੀ ਦੀ ਵੈਬਸਾਈਟ www.gndu.ac.in `ਤੇ ਵੇਖਿਆ ਜਾ ਸਕਦਾ ਹੈ।ਇਹ ਜਾਣਕਾਰੀ ਪ੍ਰੋਫੈਸਰ ਇੰਚਾਰਜ ਪ੍ਰੀਖਿਆਵਾਂ, ਪ੍ਰੋ. ਮਨੋਜ ਕੁਮਾਰ ਨੇ ਦਿੱਤੀ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …